27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫਗਵਾੜਾ, 27 ਅਗਸਤ (ਚਾਨਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਜਿੰਦਰ ਕੁਮਾਰ ਰੂਬੀ ਨੇ ਕੀਤਾ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਂਪ ਦੇ ਸਫਲ ਆਯੋਜਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ | ਕੈਂਪ ਦੌਰਾਨ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਮੁੱਖ ਡਾਕਟਰ ਕਮਲਜੀਤ ਕੌਰ ਸਾਹਨੀ ਵੱਲੋਂ 108 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ | ਕੈਂਪ ਦੌਰਾਨ ਬੁਖ਼ਾਰ, ਖਾਂਸੀ, ਖ਼ਾਰਸ਼, ਬਲੱਡ ਪ੍ਰੈਸ਼ਰ ਅਤੇ ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ | ਡਾ. ਕਮਲਜੀਤ ਕੌਰ ਸਾਹਨੀ ਨੇ ਮਰੀਜ਼ਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿਚ ਲੋਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ | ਕੈਂਪ ਨੂੰ ਸਫਲ ਬਣਾਉਣ ‘ਚ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਕਾਂਤਾ ਸ਼ਰਮਾ, ਰਾਧਾ ਸ਼ਰਮਾ, ਸੁਧੀਰ ਸ਼ਰਮਾ ਅਤੇ ਸੀਨੀਅਰ ਸਿਟੀਜ਼ਨ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਮੁੱਖ ਮਹਿਮਾਨ ਤੇ ਡਾ.

Ad Position 21
No active advertisement
ਅਜੀਤ ਡੈਸਕ 28-08-2026
ਫਗਵਾੜਾ, 27 ਅਗਸਤ (ਚਾਨਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਜਿੰਦਰ ਕੁਮਾਰ ਰੂਬੀ ਨੇ ਕੀਤਾ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਂਪ ਦੇ ਸਫਲ ਆਯੋਜਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ | ਕੈਂਪ ਦੌਰਾਨ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਮੁੱਖ ਡਾਕਟਰ ਕਮਲਜੀਤ ਕੌਰ ਸਾਹਨੀ ਵੱਲੋਂ 108 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ | ਕੈਂਪ ਦੌਰਾਨ ਬੁਖ਼ਾਰ, ਖਾਂਸੀ, ਖ਼ਾਰਸ਼, ਬਲੱਡ ਪ੍ਰੈਸ਼ਰ ਅਤੇ ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ | ਡਾ. ਕਮਲਜੀਤ ਕੌਰ ਸਾਹਨੀ ਨੇ ਮਰੀਜ਼ਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿਚ ਲੋਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ | ਕੈਂਪ ਨੂੰ ਸਫਲ ਬਣਾਉਣ ‘ਚ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਕਾਂਤਾ ਸ਼ਰਮਾ, ਰਾਧਾ ਸ਼ਰਮਾ, ਸੁਧੀਰ ਸ਼ਰਮਾ ਅਤੇ ਸੀਨੀਅਰ ਸਿਟੀਜ਼ਨ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਮੁੱਖ ਮਹਿਮਾਨ ਤੇ ਡਾ. ਸਾਹਿਬਾਨ ਨੂੰ ਕਾਂਤਾ ਸ਼ਰਮਾ ਵਲੋਂ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਨ. ਸੀ. ਸੀ. ਕੈਂਪ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਆਨੰਦ ਪਬਲਿਕ ਸਕੂਲ ’ਚ ਰੱਖੜੀ ਦੇ ਤਿਉਹਾਰ ’ਤੇ ਵੱਖ-ਵੱਖ ਮੁਕਾਬਲੇ ਕਰਵਾਏ
Ad Position 24