ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੀ.ਸੀ. ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ
ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਸਬੰਧੀ 3 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਐਸ. ਡੀ.
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਨਾਲ ਐਸ.ਡੀ.ਐਮ. ਜਸਜੀਤ ਸਿੰਘ, ਏ.ਐਸ.ਪੀ. ਧਰੇਂਦਰ ਵਰਮਾ ਤੇ ਹੋਰ | ਤਸਵੀਰ. ਲਾਡੀ ਸਟੂਡੀਓ
29-08-2026