29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਮਰੀਕਾ ਦੇ ਵੀਜ਼ੇ ਸੰਬੰਧੀ ਅਫ਼ਵਾਹਾਂ ਗ਼ਲਤ-ਯੂਨੀਵਰਸਿਟੀ ਫ਼ੀਸ ਵੀਜ਼ੇ ਤੋਂ ਬਾਅਦ-ਰਾਇਲ ਟਰੈਵਲ

ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)- ਅਮਰੀਕਾ ਵਿਚ 2 ਲੱਖ ਵੀਜ਼ੇ ਰੱਦ ਕਰਨ ਬਾਰੇ ਸਿਰਫ਼ ਅਫ਼ਵਾਹਾਂ ਹਨ,ਜਦ ਕਿ ਅਮਰੀਕਾ ਅੱਜ ਵੀ ਵੀਜ਼ੇ ਦੇ ਰਿਹਾ ਹੈ | ਅਮਰੀਕਾ ਤੇ ਯੂ. ਕੇ.

Ad Position 21
No active advertisement
ਐਮ.ਡੀ. ਅਰਵਿੰਦਰਪਾਲ ਸਿੰਘ ਦੀ ਤਸਵੀਰ | 29-08-2026
ਸੁਲਤਾਨਪੁਰ ਲੋਧੀ, 28 ਅਗਸਤ (ਥਿੰਦ)- ਅਮਰੀਕਾ ਵਿਚ 2 ਲੱਖ ਵੀਜ਼ੇ ਰੱਦ ਕਰਨ ਬਾਰੇ ਸਿਰਫ਼ ਅਫ਼ਵਾਹਾਂ ਹਨ,ਜਦ ਕਿ ਅਮਰੀਕਾ ਅੱਜ ਵੀ ਵੀਜ਼ੇ ਦੇ ਰਿਹਾ ਹੈ | ਅਮਰੀਕਾ ਤੇ ਯੂ.ਕੇ. ਦੀਆਂ ਸਰਕਾਰਾਂ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਅੰਦਰ ਪੜ੍ਹਾਈ ਕਰਨ ਦਾ ਮੌਕਾ ਦਿੰਦਿਆਂ ਆਪਣੇ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤਾ ਹੈ | ਹੁਣ ਵਿਦਿਆਰਥੀ ਬਿਨਾਂ ਆਈਲੈਟਸ ਦੇ ਅਮਰੀਕਾ ਦਾ ਸਟੱਡੀ ਵੀਜ਼ਾ ਸਿਰਫ਼ ਸਾਢੇ ਚਾਰ ਲੱਖ ਵਿਚ ਪ੍ਰਾਪਤ ਕਰ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਛਲੇ 27 ਸਾਲਾਂ ਤੋਂ ਪੰਜਾਬ ਵਿਚ ਵੀਜ਼ਾ ਖੇਤਰ ਵਿਚ ਵੱਡਾ ਤਜਰਬਾ ਰੱਖਣ ਵਾਲੇ ਰਾਇਲ ਟਰੈਵਲ ਦੇ ਐਮ.ਡੀ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਰਾਇਲ ਟਰੈਵਲ ਵੱਲੋਂ ਆਪਣੇ ਉਮੀਦਵਾਰ ਨੂੰ ਇੰਟਰਵਿਊ ਦੀ ਤਿਆਰੀ ਅੰਬੈਸੀ ਦੇ ਨਿਯਮਾਂ ਅਨੁਸਾਰ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਇੰਟਰਵਿਊ ਵਿਚ ਪੁੱਛੇ ਜਾਣ ਵਾਲੇ ਹਰੇਕ ਸਵਾਲ ਦਾ ਜਵਾਬ ਆਸਾਨੀ ਦਿੰਦੇ ਹਨ ਤੇ ਵੀਜ਼ਾ ਪ੍ਰਾਪਤ ਕਰਦੇ ਹਨ | ਉਨ੍ਹਾਂ ਨੇ ਕਿਹਾ ਕਿ ਹੁਣ ਕਲਕੱਤਾ ਵਿਖੇ ਵੀ ਅਮਰੀਕਾ ਲਈ ਇੰਟਰਵਿਊ ਦਿੱਤੀ ਜਾ ਸਕਦੀ ਹੈ | ਉਨ੍ਹਾਂ ਨੇ ਕਿਹਾ ਕਿ ਰਾਇਲ ਟਰੈਵਲ ਦਾ ਵੀਜ਼ਾ ਸਕਸੈੱਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਨੇਡਾ ਸਰਕਾਰ ਵੱਲੋਂ 25000 ਦੇ ਕਰੀਬ ਵਿਦਿਆਰਥੀ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ | ਡਿਪੋਰਟ ਹੋਣ ਤੋਂ ਬਚਣ ਲਈ ਵਿਦਿਆਰਥੀ ਰਾਇਲ ਟਰੈਵਲ ਦੇ ਵੀਜ਼ਾ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੂੰ ਮੁਫ਼ਤ ਸਲਾਹ ਦਿੱਤੀ ਜਾਵੇਗੀ, ਜਿਸ ਨਾਲ ਉਹ ਆਪਣਾ ਬਚਾਅ ਕਰ ਸਕਦੇ ਹਨ | ਇਸ ਮੌਕੇ ਵੀਜ਼ਾ ਮਾਹਿਰ ਐਸ.ਪੀ. ਸਿੰਘ ਹੈਪੀ ਨੇ ਦੱਸਿਆ ਕਿ ਰਾਇਲ ਟਰੈਵਲ ਵੱਲੋਂ ਵਿਸ਼ੇਸ਼ ਸੈਮੀਨਾਰ 29 ਅਗਸਤ ਨੂੰ ਸੁਲਤਾਨਪੁਰ ਲੋਧੀ ਦਫ਼ਤਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਵੀਜ਼ਾ ਮਾਹਿਰ ਵਿਦਿਆਰਥੀਆਂ ਦੇ ਰੂਬਰੂ ਹੋਣਗੇ ਅਤੇ ਹਰ ਸਵਾਲ ਦਾ ਜਵਾਬ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਅੰਦਰੂਨੀਆਂ ਸ਼ਕਤੀਆਂ ਨੂੰ ਪਹਿਚਾਨਣ ਤੇ ਆਪਣੀਆਂ ਕਮਜ਼ੋਰੀਆਂ ਦੂਰ ਕਰਕੇ ਸ਼ਖ਼ਸੀਅਤ ਨੂੰ ਨਿਖ਼ਾਰਨ-ਪਿ੍ੰਸੀਪਲ ਡਾ.... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸਕੂਲ ’ਚ ਬੱਚਿਆਂ ਦੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ
Ad Position 24