30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

ਫਗਵਾੜਾ, 29 ਅਗਸਤ (ਚਾਨਾ)- ਰਾਵਲਪਿੰਡੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਰਾਮਗੜ੍ਹ ਲਾਗਿਓਾ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਰਜਿੰਦਰ ਪੁੱਤਰ ਰਾਮ ਸਰੂਪ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਰਿਹਾਣਾ ਜੱਟਾਂ ਵਜੋਂ ਹੋਈ ਹੈ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਫੂਲੇਵਾਲ ਵਿਚ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
Ad Position 24