30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ

ਕਪੂਰਥਲਾ, 29 ਅਗਸਤ (ਅਮਨਜੋਤ ਸਿੰਘ ਵਾਲੀਆ)-ਸੁਰਖਪੁਰ ਅੱਡੇ ‘ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਘਣੀਏਕੇ ਨੇ ਦੱਸਿਆ ਕਿ ਉਸਦੀ ਪਿੰਡ ਦੇ ਕੁੱਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਨ੍ਹਾਂ ਉਸਨੂੰ ਸੁਰਖਪੁਰ ਅੱਡੇ ‘ਤੇ ਫੋਨ ਕਰਕੇ ਬੁਲਾਇਆ | ਜਿਸ ‘ਤੇ ਮੈਂ ਆਪਣੇ ਇਕ ਸਾਥ ਕ੍ਰਿਸ਼ ਸਹੋਤਾ ਨਾਲ ਗਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਸਾਡੇ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਮੈਂ ਤੇ ਮੇਰਾ ਦੋਸਤ ਜ਼ਖਮੀ ਹੋ ਗਏ | ਜਿਨ੍ਹਾਂ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਦੋਵਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਨੂੰ ਸਦਮਾ-ਪਿਤਾ ਦਾ ਦਿਹਾਂਤ ਅਗਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਹਸਪਤਾਲ ਦੇ ਬਾਹਰੋਂ ਮਿਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
Ad Position 24