30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ ਨੂੰ ਸਦਮਾ-ਪਿਤਾ ਦਾ ਦਿਹਾਂਤ

ਡਡਵਿੰਡੀ, 29 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਗੁਰਨਾਮ ਸਿੰਘ ਅਤੇ ਭਜਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ | ਉਹ 75 ਵਰਿ੍ਆਂ ਦੇ ਸਨ | ਪਰਿਵਾਰਿਕ ਮੈਂਬਰਾਂ ਅਨੁਸਾਰ ਨੰਬਰਦਾਰ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ 30 ਅਗਸਤ ਨੂੰ ਪਿੰਡ ਡਡਵਿੰਡੀ ਦੇ ਸ਼ਮਸ਼ਾਨ ਘਾਟ ਵਿਖੇ ਸਵੇਰੇ ਸਾਢੇ 10 ਵਜੇ ਕੀਤਾ ਜਾਵੇਗਾ | ਨੰਬਰਦਾਰ ਦਰਸ਼ਨ ਸਿੰਘ ਦੀ ਹੋਈ ਅਚਨਚੇਤੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਦੁਆਬਾ ਜੋਨ ਦੇ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 30-08-2026
ਡਡਵਿੰਡੀ, 29 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਗੁਰਨਾਮ ਸਿੰਘ ਅਤੇ ਭਜਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਨੰਬਰਦਾਰ ਦਰਸ਼ਨ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ | ਉਹ 75 ਵਰਿ੍ਆਂ ਦੇ ਸਨ | ਪਰਿਵਾਰਿਕ ਮੈਂਬਰਾਂ ਅਨੁਸਾਰ ਨੰਬਰਦਾਰ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ 30 ਅਗਸਤ ਨੂੰ ਪਿੰਡ ਡਡਵਿੰਡੀ ਦੇ ਸ਼ਮਸ਼ਾਨ ਘਾਟ ਵਿਖੇ ਸਵੇਰੇ ਸਾਢੇ 10 ਵਜੇ ਕੀਤਾ ਜਾਵੇਗਾ | ਨੰਬਰਦਾਰ ਦਰਸ਼ਨ ਸਿੰਘ ਦੀ ਹੋਈ ਅਚਨਚੇਤੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਦੁਆਬਾ ਜੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ, ਯੂਥ ਪ੍ਰਧਾਨ ਸੰਤੋਖ ਸਿੰਘ, ਸ਼ਹਿਰੀ ਮੀਤ ਪ੍ਰਧਾਨ ਸਤਬੀਰ ਸਿੰਘ, ਪਰਮਜੀਤ ਸਿੰਘ, ਚਰਨਜੀਤ ਸਿੰਘ, ਡਡਵਿੰਡੀ ਦੇ ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ, ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਸੰਧਾ, ਵਾਈਜ ਕੁਆਰਡੀਨੇਟਰ ਪਵਨ ਕੁਮਾਰ ਲਾਲਾ, ਸੁਖਦੇਵ ਸਿੰਘ ਸੰਧਾ, ਭੁਪਿੰਦਰ ਸਿੰਘ ਚੀਮਾ ਆਸਟਰੀਆ, ਸਾਬਕਾ ਚੇਅਰਮੈਨ ਕਰਮਵੀਰ ਸਿੰਘ ਕੇਬੀ, ਕੰਵਲਨੈਣ ਸਿੰਘ ਕੇਨੀ, ਕੋਆਪਰੇਟਿਵ ਸੋਸਾਇਟੀ ਦੇ ਪ੍ਰਧਾਨ ਜਗਰੂਪ ਸਿੰਘ, ਗਿਆਨੀ ਸੁਖਵੀਰ ਸਿੰਘ ਭੌਰ, ਸਾਬਕਾ ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ, ਕਬੱਡੀ ਕੋਚ ਸਮਿੱਤਰ ਸਿੰਘ, ਰਣਜੀਤ ਸਿੰਘ ਰਾਣਾ, ਲੇਖਕ ਬਲਬੀਰ ਸੰਧਾ, ਬਲਵਿੰਦਰ ਸਿੰਘ ਬਿੰਦਾ, ਸੁਖਵਿੰਦਰ ਸਿੰਘ ਸ਼ਿੰਦਾ, ਰਾਜਬਹਾਦਰ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਨਾਮੀ ਅਤੇ ਬਲਵਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 1 ਸਤੰਬਰ ਨੂੰ ਚੰਡੀਗੜ੍ਹ ਜਾਣ ਲਈ ਤਿਆਰੀਆਂ ਮੁਕੰਮਲ- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਗਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ
Ad Position 24