30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜੀਆਂ

ਖਲਵਾੜਾ, 29 ਅਗਸਤ (ਮਨਦੀਪ ਸਿੰਘ ਸੰਧੂ)-ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਪ੍ਰਤੀ ਆਰ ਪਾਰ ਦੀ ਲੜਾਈ ਦੀ ਸ਼ੁਰੂਆਤ ਹੋ ਗਈ ਹੈ | ਇਸ ਗੱਲ ਪ੍ਰਗਟਾਵਾ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਦੇ ਆਗੂ ਗਣੇਸ਼ ਭਗਤ, ਸਤਨਾਮ ਸਿੰਘ ਰੰਧਾਵਾ, ਸਤਵੰਤ ਟੂਰਾ, ਪਲਵਿੰਦਰ ਸਿੰਘ, ਗੁਰਮੁਖ ਸਿੰਘ, ਕੁਲਦੀਪ ਸਿੰਘ ਕੌੜਾ, ਰਾਮ ਗੋਪਾਲ, ਰੁਪਿੰਦਰ ਸਿੰਘ, ਕੁਲਦੀਪ ਸਿੰਘ ਬਾਜਵਾ ਨਿਰਮੋਲਕ ਸਿੰਘ ਹੀਰਾ, ਜਸਪਾਲ ਸਿੰਘ ਗਰੇਵਾਲ, ਰਤਨ ਸਿੰਘ, ਸਤ ਪਾਲ ਸਿੰਘ ਖਟਕੜ ਕਲਾਂ ਨੇ ਦੱਸਿਆ ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਾਇਦ ਇਹ ਗੱਲ ਭੁੱਲ ਕਰ ਰਹੀ, ਇਸ ਸਮੇਂ ਪੰਜਾਬ ਭਰ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰਾਂ ਅਤੇ ਉਨ੍ਹਾਂ ਪਰਿਵਾਰ ਤੇ ਰਿਸ਼ਤੇਦਾਰ ਲਗਭਗ ਚਾਲੀ ਲੱਖ ਵੋਟਾਂ ਨਾਲ ਪੰਜਾਬ ਸਰਕਾਰ ਨੂੰ ਮਜ਼ਾ ਸਿਖਾਉਣ ਲਈ ਤਿਆਰ ਖੜੇ ਹੈ | ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਐਕਸ਼ਨ ਦੌਰਾਨ ਪੰਜਾਬ ਭਰ ਦੇ ਮੁਲਾਜ਼ਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਟਵੀਟ ਦੀਆਂ ਕਾਪੀਆਂ ਸਾੜਣ ਪ੍ਰੋਗਰਾਮ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ- 1 ਅਤੇ ਫਗਵਾੜਾ- 2 ਤਹਿਤ ਸੈਂਟਰ ਧਰਮਕੋਟ, ਨਾਨਕ ਨਗਰੀ, ਖਜੂਰਲਾ , ਨਰੂੜ ਦੇ ਅਧਿਆਪਕਾਂ ਕੇ ਟਵੀਟ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਸੈਂਟਰ ਹੈੱਡ ਕੁਲਵੀਰ ਕੌਰ , ਨਾਨਕ ਨਗਰੀ ਦੇ ਸੈਂਟਰ ਟੀਚਰ ਨਵਤੇਜ ਸਿੰਘ, ਸਤਨਾਮ ਸਿੰਘ ਪਰਮਾਰ,ਹੈੱਡ ਟੀਚਰ ਗਣੇਸ਼ ਭਗਤ, ਨੀਤੂ ਪਾਲ, ਜਸਵਿੰਦਰ ਸਿੰਘ, ਸਤਨਾਮ ਸਿੰਘ ਗਿੱਲ, ਸੁਰਿੰਦਰ ਪਾਲ, ਕਮਲਦੀਪ ਕੌਰ ਸੈਣੀ, ਪੰਕਜ ਸ਼ਰਮਾ, ਮਲਕੀਤ ਸਿੰਘ, ਕਮਲਦੀਪ, ਸੈਲੀ, ਮੋਨਿਕਾ ਦੁੱਗਲ, ਨੇਹਾ ਸੇਠੀ, ਸੰਗੀਤਾ ਵਾਲੀਆ, ਰੁਪਿੰਦਰ ਕੌਰ, ਮਨਿੰਦਰ ਕੌਰ, ਸਵਾਤੀ ਵਰਮਾ, ਹਰਜਿੰਦਰ ਕੌਰ, ਰਾਖੀ ਗੋਇਲ, ਹਿਮਾਨੀ, ਸੁਖਜਿੰਦਰ ਸਿੰਘ, ਅਪਸਾ ਸੂਦ , ਕਿਰਨ ਸ਼ਰਮਾ ,ਅਮਰ ਜੀਤ ਕੌਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ-ਪਰਮਿੰਦਰ ਪਾਲ ਸਿੰਘ ਅਗਲੀ ਖ਼ਬਰ ਦੀ ਭੁਲੱਥ ਯੂਨਾਈਟਿਡ ਪਾਸਟਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ
Ad Position 24