31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ

ਜਲੰਧਰ , 30 ਅਗਸਤ ( ਜਤਿੰਦਰ ਪੰਮੀ )- ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ । ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ , ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ ।

Ad Position 21
No active advertisement
ਅਜੀਤ ਡੈਸਕ 31-08-2026
ਜਲੰਧਰ , 30 ਅਗਸਤ ( ਜਤਿੰਦਰ ਪੰਮੀ )- ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ । ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ , ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰ ਕਲਸੀ ਨੇ ਦੱਸਿਆ ਕਿ ਡਾਇਰੈਕਟਰ ਬਾਗਬਾਨੀ ਮੁਨੀਸ਼ ਕੁਮਾਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ - ਘਰ ਅੰਦਰੋਂ ਐਕਟਿਵਾ ਚੋਰੀ ਅਗਲੀ ਖ਼ਬਰ ਅਸ਼ੋਕ ਮਿੱਤਲ ਵਲੋਂ ਪੁਰਸ਼ਾਂ ਲਈ ਰਾਸ਼ਟਰੀ ਕਮਿਸ਼ਨ ਬਣਾਉਣ ਦੀ ਮੰਗ
Ad Position 24