31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ਹੀਦ ਬਾਬਾ ਮੱਤੀ ਜੀ ਯਾਦਗਾਰੀ ਖੇਡ ਮੇਲੇ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ

ਆਦਮਪੁਰ, 30 ਅਗਸਤ (ਹਰਪ੍ਰੀਤ ਸਿੰਘ)-ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਵਿੱਚ ਡਰੋਲੀ ਕਲਾਂ ਵਿਖੇ ਸਾਲਾਨਾ ਖੇਡਾਂ ਦੇ ਮਹਾਕੁੰਭ ਮੇਲੇ ਪਿੰਡ ਡਰੋਲੀ ਕਲਾਂ ਦੀ ਗਰਾਊਂਡ ਵਿੱਚ 31 ਅਗਸਤ ਤੋਂ 6 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗ੍ਰਾਮ ਪੰਚਾਇਤ ਡਰੋਲੀ ਕਲਾਂ ਅਤੇ ਪਿੰਡ ਵਾਸੀਆਂ ਵੱਲੋਂ ‘ਸ਼ਹੀਦ ਬਾਬਾ ਮੱਤੀ ਜੀ ਯਾਦਗਾਰੀ ਖੇਡ ਮੇਲਾ 2026’ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਮੂਹ ਕਮੇਟੀ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਪਿੰਡ ਦੀ ਗਰਾਉਂਡ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 31-08-2026
ਆਦਮਪੁਰ, 30 ਅਗਸਤ (ਹਰਪ੍ਰੀਤ ਸਿੰਘ)-ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਵਿੱਚ ਡਰੋਲੀ ਕਲਾਂ ਵਿਖੇ ਸਾਲਾਨਾ ਖੇਡਾਂ ਦੇ ਮਹਾਕੁੰਭ ਮੇਲੇ ਪਿੰਡ ਡਰੋਲੀ ਕਲਾਂ ਦੀ ਗਰਾਊਂਡ ਵਿੱਚ 31 ਅਗਸਤ ਤੋਂ 6 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗ੍ਰਾਮ ਪੰਚਾਇਤ ਡਰੋਲੀ ਕਲਾਂ ਅਤੇ ਪਿੰਡ ਵਾਸੀਆਂ ਵੱਲੋਂ ‘ਸ਼ਹੀਦ ਬਾਬਾ ਮੱਤੀ ਜੀ ਯਾਦਗਾਰੀ ਖੇਡ ਮੇਲਾ 2026’ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਮੂਹ ਕਮੇਟੀ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਪਿੰਡ ਦੀ ਗਰਾਉਂਡ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਉਨਾਂ ਕਿਹਾ ਕਿ ਮਿਤੀ 31 ਅਗਸਤ ਦਿਨ ਸੋਮਵਾਰ ਸਵੇਰੇ ਕਰੀਬ 9 ਵਜੇ ਇਸ ਖੇਡ ਮੇਲੇ ਦਾ ਉਦਘਾਟਨ ਇਲਾਕੇ ਦੇ ਸੰਤ ਮਹਾਂਪੁਰਸ਼ਾਂ ਦੁਆਰਾ ਅਰਦਾਸ ਬੇਨਤੀ ਕਰਕੇ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਹਰਪਾਲ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਪ੍ਰਧਾਨ ਗੁਰਮੀਤ ਸਿੰਘ, ਸੰਚਾਲਕ ਅਮਰਜੀਤ ਸਿੰਘ ਕੁੱਕਾ, ਪ੍ਰਿੰਸੀਪਲ ਅਮਰੀਕ ਸਿੰਘ ਹਰਜਾਪ ਸਿੰਘ ਦੋਨੋਂ ਸੈਕਟਰੀ, ਦਵਿੰਦਰ ਸਿੰਘ ਖਜਾਨਚੀ, ਮਨਿੰਦਰ ਸਿੰਘ ਅਵਤਾਰ ਸਿੰਘ ਕਬੱਡੀ ਇੰਚਾਰਜ, ਗੁਰਜੀਤ ਸਿੰਘ ਚਰਨਜੀਤ ਸਿੰਘ ਕੁਰਵਰਨ ਸਿੰਘ ਮੈਂਬਰ ਹਾਜ਼ਰ।
Ad Position 22
No active advertisement
ਪਿਛਲੀ ਖ਼ਬਰ ਸੜਕੀ ਹਾਦਸਿਆਂ ਤੋਂ ਬਚਣ ਲਈ ਸੰਜਮ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ-ਡਾ. ਪ੍ਰਿੰਸ. ਰਸੂਲਪੁਰ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਤੇਜ਼ ਦਾਦੂਵਾਲ ਦੀ ਅਗਵਾਈ ਹੇਠ ਸੀਨੀਅਰ ਲੀਡਰਸ਼ਿਪ ਦੀ ਹੋਈ ਵ...
Ad Position 24