31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਫਗਵਾੜਾ ’ ਚ ਅੱਜ 500 ਡਰੋਨਾਂ ਦਾ ਸ਼ਾਨਦਾਰ ਅਸਮਾਨੀ ਸ਼ੋਅ ਹੋਵੇਗਾ

ਫਗਵਾੜਾ, 31 ਅਗਸਤ (ਚਾਨਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 1 ਸਤੰਬਰ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਟੇਡੀਅਮ, ਫਗਵਾੜਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾਵੇਗਾ | ਡਰੋਨਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਬਰਾਬਰੀ, ਇਨਸਾਫ਼ ਅਤੇ ਮਾਨਵ ਸਾਂਝੀਵਾਲਤਾ ਦਾ ਸੰਦੇਸ਼ ਪੇਸ਼ ਕੀਤਾ ਜਾਵੇਗਾ | ਸਮਾਗਮ ਦੀ ਸ਼ੁਰੂਆਤ 6 ਵਜੇ ਹੋਵੇਗੀ ਤੇ ਭਾਈ ਜਸਵੀਰ ਸਿੰਘ ਜੀ ਰਾਗੀ 6. 30 ਵਜੇ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਡਰੋਨ ਸ਼ੋਅ 7.

Ad Position 21
No active advertisement
ਅਜੀਤ ਡੈਸਕ 01-09-2026
ਫਗਵਾੜਾ, 31 ਅਗਸਤ (ਚਾਨਾ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 1 ਸਤੰਬਰ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਟੇਡੀਅਮ, ਫਗਵਾੜਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾਵੇਗਾ | ਡਰੋਨਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਬਰਾਬਰੀ, ਇਨਸਾਫ਼ ਅਤੇ ਮਾਨਵ ਸਾਂਝੀਵਾਲਤਾ ਦਾ ਸੰਦੇਸ਼ ਪੇਸ਼ ਕੀਤਾ ਜਾਵੇਗਾ | ਸਮਾਗਮ ਦੀ ਸ਼ੁਰੂਆਤ 6 ਵਜੇ ਹੋਵੇਗੀ ਤੇ ਭਾਈ ਜਸਵੀਰ ਸਿੰਘ ਜੀ ਰਾਗੀ 6.30 ਵਜੇ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਡਰੋਨ ਸ਼ੋਅ 7.30 ਵਜੇ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਸਹਿਕਾਰੀ ਸਭਾ ਦੀ ਜਗ੍ਹਾ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀ...
Ad Position 24