03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 11 ਨੂੰ

ਸਫ਼ਾ 5 ਦੀ ਬਾਕੀ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਬਾਰ ਦੇ ਮੈਂਬਰਾਂ ਦਾ ਸਮਰਥਨ ਜੁਟਾਉਣ ਲਈ ਮੈਂਬਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ | ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਦਾਖਲ ਕਰਨ ਮੌਕੇ ਬਾਰ ਦੇ ਪ੍ਰਧਾਨ ਐਡਵੋਕੇਟ ਐਸ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਫ਼ਾ 5 ਦੀ ਬਾਕੀ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਬਾਰ ਦੇ ਮੈਂਬਰਾਂ ਦਾ ਸਮਰਥਨ ਜੁਟਾਉਣ ਲਈ ਮੈਂਬਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ | ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਦਾਖਲ ਕਰਨ ਮੌਕੇ ਬਾਰ ਦੇ ਪ੍ਰਧਾਨ ਐਡਵੋਕੇਟ ਐਸ.ਐਸ. ਮੱਲੀ ਤੇ ਐਸੋਸੀਏਸ਼ਨ ਦੇ ਹੋਰ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਵਿਚ ਬਾਰ ਦੇ 353 ਮੈਂਬਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਟਰੱਕ ਦੀ ਟੱਕਰ ਨਾਲ ਛੋਟਾ ਹਾਥੀ ਪਲਟਿਆ, 11 ਜ਼ਖ਼ਮੀ ਅਗਲੀ ਖ਼ਬਰ ਪਾਵਨ ਨਗਰੀ ’ਚ ਚੋਰਾਂ ਦਾ ਆਤੰਕ, ਪੁਲਿਸ ਨਫ਼ਰੀ ਦੀ ਘਾਟ ਨੇ ਵਧਾਈ ਚਿੰਤਾ ਮਹੀਨੇ ’ਚ ਦੂਜੀ ਵਾਰ ਕਰਿਆਨੇ ਦੀ ਦੁਕਾਨ ਨੂੰ...
Ad Position 24