03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 2 ਸਤੰਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਸੰਸਥਾ ਫਾਲਕਨ ਇੰਟਰਨੈਸ਼ਨਲ ਸਕੂਲ ਨੇ ਫਗਵਾੜਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰ ਦੇ ਫੁੱਟਬਾਲ ਮੁਕਾਬਲੇ ‘ਚ ਭਾਗ ਲੈਂਦਿਆਂ ਅੰਡਰ 14 ਅਤੇ ਅੰਡਰ 17 ਵਿਚ ਬਲਾਕ ਸੁਲਤਾਨਪੁਰ ਲੋਧੀ 1 ਦੀ ਪ੍ਰਤੀਨਿਧਤਾ ਕੀਤੀ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਦੇ ਅੰਡਰ 14 ਵਰਗ ਵਿਚ ਦੂਸਰੇ ਅਤੇ ਅੰਡਰ 17 ਵਰਗ ਵਿਚ ਤੀਸਰੇ ਸਥਾਨ ’ਤੇ ਕਬਜ਼ਾ ਕਰਨ ’ਚ ਸਫਲ ਰਹੀਆਂ | ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਫਾਲਕਨ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਦੇ ਖੇਡਣ ਲਈ ਉੱਤਮ ਦਰਜੇ ਖੇਡ ਦੇ ਮੈਦਾਨ ਅਤੇ ਸਹੂਲਤਾਂ ਉਪਲਬਧ ਹਨ | ਇਸ ਮੌਕੇ ਉਨ੍ਹਾਂ ਨੇ ਕਿਹਾ ਸਟੇਟ ਅਤੇ ਨੈਸ਼ਨਲ ਪੱਧਰ ਤੱਕ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ |ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਕੌਰ, ਖੇਡ ਇੰਚਾਰਜ ਜਤਿੰਦਰ ਸਿੰਘ, ਐਨਸੀਸੀ ਇੰਚਾਰਜ ਗੁਰਬਚਨ ਸਿੰਘ, ਡਿਸਿਪਲਿਨ ਇੰਚਾਰਜ ਸੁਨੀਲ ਕੁਮਾਰ, ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਮੇਅਰ ਤੇ ਏ.ਡੀ.ਸੀ. ਨੂੰ ਦਿੱਤੇ ਮੰਗ ਪੱਤਰ ਅਗਲੀ ਖ਼ਬਰ ਸਿਟੀ ਵਾਲਮੀਕਿ ਸਭਾ ਨੇ ਸਰਕਾਰੀ ਸਕੂਲ ਮਹਿਤਾਬਗੜ੍ਹ ਦੀਆਂ ਸਮੱਸਿਆਵਾਂ ਨੂੰ ਲੈ ਕੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
Ad Position 24