04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ

ਕਪੂਰਥਲਾ, 3 ਸਤੰਬਰ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਭੱਠੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਸੁੱਖਾ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਨਵਾਂ ਪਿੰਡ ਭੱਠੇ ਜੋ ਕਿ ਸਵੇਰੇ ਘਰੇਲੂ ਸਾਮਾਨ ਲੈਣ ਜਾ ਰਿਹਾ ਸੀ ਤਾਂ ਰਸਤੇ ’ਚ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
repet_subhas-goyals [Copy P29]
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ | ਤਸਵੀਰ. ਤਿਲਕਰਾਜ 04-09-2026
ਕਪੂਰਥਲਾ, 3 ਸਤੰਬਰ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਭੱਠੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਸੁੱਖਾ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਨਵਾਂ ਪਿੰਡ ਭੱਠੇ ਜੋ ਕਿ ਸਵੇਰੇ ਘਰੇਲੂ ਸਾਮਾਨ ਲੈਣ ਜਾ ਰਿਹਾ ਸੀ ਤਾਂ ਰਸਤੇ ’ਚ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਵੀਂ ਆਬਾਦੀ ਨਾਰੰਗਸ਼ਾਹਪੁਰ ’ਚ 32 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
Ad Position 24