05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਂਗਰਸ ਨੇ ਕੌਂਸਲਰ ਰਾਜਨਪਾਲ ਸਿੰਘ ਨੂੰ ਐਸ.ਸੀ. ਵਿਭਾਗ ਦਾ ਜਨਰਲ ਸਕੱਤਰ ਬਣਾਇਆ

ਢਿਲਵਾਂ, 5 ਸਤੰਬਰ (ਪ੍ਰਵੀਨ ਕੁਮਾਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਢਿਲਵਾਂ ਤੋਂ ਕੌਂਸਲਰ ਰਾਜਨਪਾਲ ਸਿੰਘ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆ ਸੇਵਾਵਾਂ ਨੂੰ ਦੇਖਦੇ ਹੋਏ ਐਸ. ਸੀ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਇਸ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਆਪਣੀ ਇਸ ਨਿਯੁਕਤੀ ਤੇ ਉਨ੍ਹਾਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪ੍ਰਧਾਨ ਸੰਜੀਵ ਸ਼ਰਮਾ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਢਿਲਵਾਂ, 5 ਸਤੰਬਰ (ਪ੍ਰਵੀਨ ਕੁਮਾਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਢਿਲਵਾਂ ਤੋਂ ਕੌਂਸਲਰ ਰਾਜਨਪਾਲ ਸਿੰਘ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆ ਸੇਵਾਵਾਂ ਨੂੰ ਦੇਖਦੇ ਹੋਏ ਐਸ.ਸੀ ਵਿਭਾਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਇਸ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਆਪਣੀ ਇਸ ਨਿਯੁਕਤੀ ਤੇ ਉਨ੍ਹਾਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪ੍ਰਧਾਨ ਸੰਜੀਵ ਸ਼ਰਮਾ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 8 ਸਤੰਬਰ ਨੂੰ ਅੰਮਿ੍ਤਸਰ ਵਿਖੇ ਹੋਵੇਗੀ ਕਿਸਾਨਾਂ ਦੀ ਮਹਾਂਪੰਚਾਇਤ ਅਗਲੀ ਖ਼ਬਰ ‘ ਵੋਟਰ ਜਾਗਰੂਕਤਾ ਅਭਿਆਨ’ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ
Ad Position 24