07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 6 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕਪੂਰਥਲਾ, 6 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਜੁਝਾਰ ਸਿੰਘ ਵਾਸੀ ਔਜਲਾ ਬਨਵਾਲੀ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, ਜਿਸ ‘ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾਹ ‘ਤੇ ਪਿੰਡ ਤਲਵੰਡੀ ਮਹਿਮਾ ਨੇੜੇ ਛਾਪਾਮਾਰੀ ਕਰਕੇ ਕਥਿਤ ਦੋਸ਼ੀ ਜੁਝਾਰ ਸਿੰਘ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਘਾਟ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ ਟਰੱਕ ਤੇ ਇਨੋਵਾ ਗੱਡੀ... ਅਗਲੀ ਖ਼ਬਰ ਸ਼ਿੰਘਰਾਲਾ ਸਕੂਲ ਦੇ 47ਵੇਂ ਸਥਾਪਨਾ ਦਿਵਸ ਮੌਕੇ ’ਤੇ ਕਰਵਾਇਆ ਅੰਤਰ ਹਾਊਸ ਦਸਤਾਰ ਮੁਕਾਬਲਾ
Ad Position 24