07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚਿਕਨ ਕਾਰਨਰ ’ਚ ਗਾਲੀ ਗਲੋਚ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 6 ਸਤੰਬਰ (ਚਾਨਾ)-ਚਿਕਨ ਕਾਰਨਰ ‘ਚ ਗਾਲੀ ਗਲੋਚ ਕਰਨ ਤੇ ਭੰਨਤੋੜ ਕਰਨ ਦੇ ਸਬੰਧ ‘ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਆਫ਼ਤਾਬ ਆਲਮ ਪੁੱਤਰ ਫ਼ੈਦਲ ਅਲੀ ਵਾਸੀ ਮੁਹੱਲਾ ਰਤਨਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਚਿਕਨ ਕਾਰਨਰ ਪਲਾਹੀ ਰੋਡ ‘ਚ ਗਾਲੀ ਗਲੋਚ ਕੀਤੀ, ਭੰਨਤੋੜ ਤੇ ਕੁੱਟਮਾਰ ਕੀਤੀ | ਜਿਸ ਸਬੰਧ ‘ਚ ਪੁਲਿਸ ਨੇ ਜੱਗਾ ਵਾਸੀ ਭੁੱਲਾਰਾਈ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫਗਵਾੜਾ, 6 ਸਤੰਬਰ (ਚਾਨਾ)-ਚਿਕਨ ਕਾਰਨਰ ‘ਚ ਗਾਲੀ ਗਲੋਚ ਕਰਨ ਤੇ ਭੰਨਤੋੜ ਕਰਨ ਦੇ ਸਬੰਧ ‘ਚ ਸਦਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਆਫ਼ਤਾਬ ਆਲਮ ਪੁੱਤਰ ਫ਼ੈਦਲ ਅਲੀ ਵਾਸੀ ਮੁਹੱਲਾ ਰਤਨਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਚਿਕਨ ਕਾਰਨਰ ਪਲਾਹੀ ਰੋਡ ‘ਚ ਗਾਲੀ ਗਲੋਚ ਕੀਤੀ, ਭੰਨਤੋੜ ਤੇ ਕੁੱਟਮਾਰ ਕੀਤੀ | ਜਿਸ ਸਬੰਧ ‘ਚ ਪੁਲਿਸ ਨੇ ਜੱਗਾ ਵਾਸੀ ਭੁੱਲਾਰਾਈ ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜਥਾ ਕਿਸਾਨੀ ਮੋਰਚੇ ’ਚ ਹਿੱਸਾ ਲੈਣ ਲਈ ਭੁਲੱਥ ਤੋਂ ਰਵਾਨਾ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਤਿੰਨ ਖ਼ਿਲਾਫ਼ ਕੇਸ ਦਰਜ
Ad Position 24