07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਢਿਲਵਾਂ, 6 ਸਤੰਬਰ (ਗੋਬਿੰਦ ਸੁਖੀਜਾ)-ਮੰਦਰ ਸੁਧਾਰ ਸਭਾ ਢਿਲਵਾਂ ਰਜਿਸਟਰਡ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਖੇ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਮੰਦਿਰ ਵਿੱਚ ਬਾਲ ਸ਼੍ਰੀ ਕਿ੍ਸ਼ਨ ਨਾਲ ਸੰਬੰਧਿਤ ਝਾਕੀਆਂ ਵੀ ਆਕਰਸ਼ਨ ਦਾ ਕੇਂਦਰ ਬਣੀਆਂ ਹੋਈਆਂ ਸਨ, ਸ਼ਾਮ ਨੂੰ ਆਸ਼ੂ ਸਿਕੰਦਰ ਐਂਡ ਪਾਰਟੀ (ਜਲੰਧਰ ਵਾਲਿਆਂ ਨੇ ਸ਼੍ਰੀ ਕਿ੍ਸ਼ਨ ਜੀ ਦੇ ਭਜਨ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੰਦਿਰ ਸੁਧਾਰ ਸਭਾ ਢਿਲਵਾਂ ਵੱਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ, ਰਾਤ ਨੂੰ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ |ਇਸ ਮੌਕੇ ਡਾਕਟਰ ਪ੍ਰੇਮ ਨਾਥ ਗਰੋਵਰ ਸਾਬਕਾ ਪ੍ਰਧਾਨ ਮੰਦਿਰ ਸੁਧਾਰ ਸਭਾ ਢਿਲਵਾਂ, ਵਿਸ਼ਾਲ ਅਰੋੜਾ ਖ਼ਜ਼ਾਨਚੀ, ਰਾਜਨ ਸ਼ਰਮਾ, ਬਲਜੀਤ ਸਿੰਘ ਢਿੱਲੋਂ ਸਿਟੀ ਪ੍ਰਧਾਨ, ਦਲਬੀਰ ਸਿੰਘ ਕੌਂਸਲਰ, ਆਸ਼ੂ ਸੁਖੀਜਾ,ਸਾਹਿਲ ਸੁਖੀਜਾ, ਅਸ਼ੋਕ ਅਰੋੜਾ, ਕੁਲਦੀਪ ਪਾਠਕ ਸੀਨੀਅਰ ਆਪ ਆਗੂ,ਪ੍ਰਦੀਪ ਬਜਾਜ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਔਜਲਾ ਨੇ ਖ਼ੂਨਦਾਨ ਕਰਕੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜੀਵਨ ਸਿੱਖ ਕੌਮ ਲਈ ਸਿਦਕ ਅਤੇ ਸੇਵਾ ਦੀ ਪ੍ਰੇਰਨਾ ਦਾ ਸਰੋਤ: ਈਦਾ, ਭੌਰ
Ad Position 24