08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਨ.ਐਚ.ਕਾਮੇ ਅੱਜ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ

ਕਪੂਰਥਲਾ, 7 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਅੱਜ 8 ਸਤੰਬਰ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਜਨਰਲ ਸੈਕਟਰੀ ਰਾਮ ਸਿੰਘ ਨੇ ਦਸਿਆ ਕਿ ਮੌਜੂਦਾ ਸਰਕਾਰ ਦੇ ਲਾਰਿਆਂ ਤੋਂ ਕਰਮਚਾਰੀ ਥੱਕ ਚੁੱਕੇ ਹਨ ਤੇ ਵਾਰ-ਵਾਰ ਬੇਸਿੱਟਾ ਮੀਟਿੰਗਾਂ ਕਾਰਨ ਹੁਣ ਕਰਮਚਾਰੀਆਂ ਦਾ ਵਿਸ਼ਵਾਸ ਸਰਕਾਰ ਤੋਂ ਉੱਠ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਜਿਸਦੇ ਰੋਸ ਵਜੋਂ 8 ਸਤੰਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ |

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਕਪੂਰਥਲਾ, 7 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਅੱਜ 8 ਸਤੰਬਰ ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾਈ ਜਨਰਲ ਸੈਕਟਰੀ ਰਾਮ ਸਿੰਘ ਨੇ ਦਸਿਆ ਕਿ ਮੌਜੂਦਾ ਸਰਕਾਰ ਦੇ ਲਾਰਿਆਂ ਤੋਂ ਕਰਮਚਾਰੀ ਥੱਕ ਚੁੱਕੇ ਹਨ ਤੇ ਵਾਰ-ਵਾਰ ਬੇਸਿੱਟਾ ਮੀਟਿੰਗਾਂ ਕਾਰਨ ਹੁਣ ਕਰਮਚਾਰੀਆਂ ਦਾ ਵਿਸ਼ਵਾਸ ਸਰਕਾਰ ਤੋਂ ਉੱਠ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਜਿਸਦੇ ਰੋਸ ਵਜੋਂ 8 ਸਤੰਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ’ਤੇ ਕਿਸਾਨਾਂ ਦੀ ਵੱਡੀ ਜਿੱਤ ’ਤੇ ਭਾਕਿਯੂ ਕਾਦੀਆਂ ਵਲੋਂ ਕਿਸਾਨਾਂ ਨੂੰ ਵਧਾਈ
Ad Position 24