08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਚੋਰੀ ਦੀ ਐਕਟਿਵਾ ਸਮੇਤ 2 ਨੌਜਵਾਨ ਕਾਬੂ

ਫਗਵਾੜਾ, 7 ਸਤੰਬਰ (ਚਾਨਾ)-ਪੁਲਿਸ ਨੇ ਚੋਰੀ ਦੀ ਐਕਟਿਵਾ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫਗਵਾੜਾ, 7 ਸਤੰਬਰ (ਚਾਨਾ)-ਪੁਲਿਸ ਨੇ ਚੋਰੀ ਦੀ ਐਕਟਿਵਾ ਸਣੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਪੀ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਚੋਰੀਆਂ ਕਰਨ ਦੇ ਆਦੀ ਹਨ ਤੇ ਅੱਜ ਵੀ ਚੋਰੀ ਦੀ ਐਕਟਿਵਾ ਸਮੇਤ ਬੱਸ ਸਟੈਂਡ ਵਿਖੇ ਖੜ੍ਹੇ ਹਨ | ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਦੀ ਐਕਟਿਵਾ ਬਰਾਮਦ ਕੀਤੀ | ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਸਾਹਿਲ ਕੁਮਾਰ ਪੁੱਤਰ ਓਮਕਾਰ ਵਾਸੀ ਸ਼ਿਵਪੁਰੀ ਤੇ ਦੀਪਕ ਕੁਮਾਰ ਉਰਫ਼ ਡਾਬਰ ਪੁੱਤਰ ਤੇਰਸ ਭਗਤ ਵਾਸੀ ਰਤਨਪੁਰਾ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਤੋਂ ਬਾਥਰੂਮ ਸਾਫ਼ ਕਰਵਾਉਣਾ ਸਿੱਖਿਆ ਪ੍ਰਬੰਧ ’ਤੇ ਵੱਡਾ ਸਵਾਲ-ਵਿਧਾਇਕ ਧਾਲੀਵਾਲ ਅਗਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ 1 ਵਿਅਕਤੀ ਗਿ੍ਫ਼ਤਾਰ
Ad Position 24