15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਆਈ-ਰਾਜਾ ਵੜਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਤੋਂ ਪਖਾਨੇ ਸਾਫ਼ ਕਰਵਾਏ ਜਾਣ ਦੀ ਕਥਿਤ ਵੀਡੀਓ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ | ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਬੰਧ ਦੀ ਅਸਲੀਅਤ ਸਾਹਮਣੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਿੱਖਿਆ ਨੀਤੀ ਦੀ ਤਸਵੀਰ ਹੈ, ਜਿੱਥੇ ਬੱਚਿਆਂ ਨੂੰ ਪੜ੍ਹਾਈ ‘ਤੇ ਧਿਆਨ ਦੇਣ ਦੀ ਬਜਾਏ ਪਖਾਨੇ ਸਾਫ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਇਸ ਸਥਿਤੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਬੇਹੱਦ ਸ਼ਰਮਨਾਕ ਅਤੇ ਚਿੰਤਾਜਨਕ ਕਰਾਰ ਦਿੱਤਾ |

Ad Position 21
No active advertisement
ਹਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਵੀਡੀਓ ਨੇ ਸਿੱਖਿਆ ਪ੍ਰਬੰਧ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ 08-09-2026
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਤੋਂ ਪਖਾਨੇ ਸਾਫ਼ ਕਰਵਾਏ ਜਾਣ ਦੀ ਕਥਿਤ ਵੀਡੀਓ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ | ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਬੰਧ ਦੀ ਅਸਲੀਅਤ ਸਾਹਮਣੇ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਿੱਖਿਆ ਨੀਤੀ ਦੀ ਤਸਵੀਰ ਹੈ, ਜਿੱਥੇ ਬੱਚਿਆਂ ਨੂੰ ਪੜ੍ਹਾਈ ‘ਤੇ ਧਿਆਨ ਦੇਣ ਦੀ ਬਜਾਏ ਪਖਾਨੇ ਸਾਫ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਉਨ੍ਹਾਂ ਇਸ ਸਥਿਤੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਬੇਹੱਦ ਸ਼ਰਮਨਾਕ ਅਤੇ ਚਿੰਤਾਜਨਕ ਕਰਾਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ 20 ਗ੍ਰਾਮ ਹੈਰੋਇਨ ਤੇ ਸਾਢੇ 5 ਲੱਖ ਰੁਪਏ ਡਰੱਗ ਮਨੀ ਸਮੇਤ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬੱਚਿਆਂ ਤੋਂ ਬਾਥਰੂਮ ਸਾਫ਼ ਕਰਵਾਉਣਾ ਸਿੱਖਿਆ ਪ੍ਰਬੰਧ ’ਤੇ ਵੱਡਾ ਸਵਾਲ-ਵਿਧਾਇਕ ਧਾਲੀਵਾਲ
Ad Position 24