08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਡਡਵਿੰਡੀ , 7 ਸਤੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ’ਚ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਪਰਮਹੰਸ ਭਾਈ ਪਾਰੋ ਜੀ ਦੇ ਘਰ ਵਾਲੇ ਸਥਾਨ ’ਤੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਭਾਈ ਮਨਪ੍ਰੀਤ ਸਿੰਘ ਡੱਲਾ ਪ੍ਰਚਾਰਕ ਕਥਾਵਾਚਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ ਕਮ ਇੰਚਾਰਜ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ, ਭਾਈ ਕਰਨੈਲ ਸਿੰਘ ਕੋਮਲ ਢਾਡੀ ਜਥਾ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ, ਢਾਡੀ ਭਾਈ ਰਣਜੀਤ ਸਿੰਘ ਰਾਣਾ, ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੇ ਵਿਦਿਆਰਥੀਆਂ ਵਲੋਂ ਹਰਿ ਜੱਸ ਸੁਣਾ ਕੇ ਸੰਗਤਾਂ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦੀ ਅਗਵਾਈ ‘ਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜੱਗਾ ਸਿੰਘ, ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ.

Ad Position 21
repet_subhas-goyals [Copy P29]
ਸਮਾਗਮ ਦੌਰਾਨ ਗੁਰ ਇਤਿਹਾਸ ਸੁਣਾਉਂਦਾ ਹੋਇਆ ਭਾਈ ਕਰਨੈਲ ਸਿੰਘ ਕੋਮਲ ਦਾ ਢਾਡੀ ਜਥਾ | 08-09-2026
ਡਡਵਿੰਡੀ , 7 ਸਤੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ’ਚ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਪਰਮਹੰਸ ਭਾਈ ਪਾਰੋ ਜੀ ਦੇ ਘਰ ਵਾਲੇ ਸਥਾਨ ’ਤੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਭਾਈ ਮਨਪ੍ਰੀਤ ਸਿੰਘ ਡੱਲਾ ਪ੍ਰਚਾਰਕ ਕਥਾਵਾਚਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ ਕਮ ਇੰਚਾਰਜ, ਭਾਈ ਦਵਿੰਦਰ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ, ਭਾਈ ਕਰਨੈਲ ਸਿੰਘ ਕੋਮਲ ਢਾਡੀ ਜਥਾ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ, ਢਾਡੀ ਭਾਈ ਰਣਜੀਤ ਸਿੰਘ ਰਾਣਾ, ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੇ ਵਿਦਿਆਰਥੀਆਂ ਵਲੋਂ ਹਰਿ ਜੱਸ ਸੁਣਾ ਕੇ ਸੰਗਤਾਂ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦੀ ਅਗਵਾਈ ‘ਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜੱਗਾ ਸਿੰਘ, ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਜਥੇ. ਹਰਜਿੰਦਰ ਸਿੰਘ ਵਿਰਕ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਗੁਰਪ੍ਰੀਤ ਸਿੰਘ ਰਾਮਪੁਰ ਐਡੀਸ਼ਨਲ ਮੈਨੇਜਰ, ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਸੁਖਜਿੰਦਰ ਸਿੰਘ ਮੀਡੀਆ ਇੰਚਾਰਜ, ਗੁਰਜੀਤ ਸਿੰਘ ਮੀਤ ਮੈਨੇਜਰ, ਭਾਈ ਸੁਖਦੇਵ ਸਿੰਘ ਕਥਾਵਾਚਕ, ਬੀਬੀ ਬਲਜੀਤ ਕੌਰ, ਅਕਾਊਾਟੈਂਟ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ, ਹਰਜਿੰਦਰ ਸਿੰਘ ਜਹਾਂਗੀਰ, ਹਰਪਿ੍ਤਪਾਲ ਸਿੰਘ ਵਿਰਕ, ਡਾ. ਦਵਿੰਦਰ ਸਿੰਘ ਬੱਬੂ, ਆਦਿ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕਾਲਾ ਸੰਘਿਆਂ ਘੋਲ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਘੰਟਾ ਘਰ ਆਲਮਗੀਰ ਵਿਖੇ ਸਮਾਗਮ ਅੱਜ ਅਗਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਰੋਸ ਪ੍ਰਦਰਸ਼ਨ
Ad Position 24