08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਲਾ ਸੰਘਿਆਂ ਘੋਲ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਘੰਟਾ ਘਰ ਆਲਮਗੀਰ ਵਿਖੇ ਸਮਾਗਮ ਅੱਜ

ਕਾਲਾ ਸੰਘਿਆਂ, 7 ਸਤੰਬਰ (ਬਲਜੀਤ ਸਿੰਘ ਸੰਘਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕਾਲਾ ਸੰਘਿਆਂ ਘੋਲ ਦੇ ਸ਼ਹੀਦਾਂ ਦੀ ਯਾਦ ‘ਚ 8 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਸ਼ਹੀਦੀ ਕਾਨਫ਼ਰੰਸ ਗੁਰਦੁਆਰਾ ਘੰਟਾ ਘਰ ਆਲਮਗੀਰ ਕਾਲਾ ਸੰਘਿਆਂ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵਣ ਸਿੰਘ ਸੰਘਾ, ਪਲਵਿੰਦਰ ਸਿੰਘ ਸੰਘਾ ਅਤੇ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਵੱਖ ਵੱਖ ਬੁਲਾਰੇ ਕਾਲਾ ਸੰਘਿਆਂ ਘੋਲ ਦੇ ਸੱਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਪੰਜਾਬ ਦੇ ਭਵਿੱਖ ਅਤੇ ਅਤੀਤ ਮਾਰੇ ਬਾਰੇ ਵਿਸਤਾਰਪੂਰਵਕ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਕਿਹਾ ਕਿ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੰਘਰਸ਼ ਦੀ ਸ਼ਮ੍ਹਾ ਬਲਦੀ ਰਹੇਗੀ | ਇਸ ਮੌਕੇ ਤੇ ਉਸਾਰੂ ਨਾਟਕ ਅਤੇ ਕੋਰੀਓਗ੍ਰਾਫੀ ਵੀ ਹੋਵੇਗੀ | ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਬੇਹੱਦ ਨਿੰਦਣਯੋਗ-ਤੱਖਰ ਭੁਲੱਥ, 7 ਸਤੰਬਰ (ਮਨਜੀਤ ਸਿੰਘ ਰਤਨ)-ਮੋਹਨਜੀਤ ਸਿੰਘ ਸ਼ੇਰੋ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਬੇਹੱਦ ਨਿੰਦਣ ਯੋਗ ਹੈ | ਇਹ ਪ੍ਰਗਟਾਵਾ ਹਲਕਾ ਭੁਲੱਥ ਤੋਂ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਇੱਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋ ਨੇ ਭਗਵੰਤ ਮਾਨ ਨੂੰ ਕੋਠੇ ਚੜ੍ਹ ਕੇ ਉਸ ਨੂੰ ਕਾਲਾ ਝੰਡਾ ਵਿਖਾਇਆ ਕਿ ਤੇਰੇ ਰਾਜ ’ਚ ਨਸ਼ੇ ਖ਼ਤਮ ਨਹੀਂ ਹੋਏ, ਕੁਰੱਪਸ਼ਨ ਖ਼ਤਮ ਨਹੀਂ ਹੋਈ ਅਤੇ ਹੋਰ ਉਣਤਾਈਾਆਂ ਬਾਰੇ ਦੱਸਿਆ | ਜਿਸ ’ਤੇ ਪੁਲਿਸ ਵੱਲੋਂ ਉਸ ’ਤੇ ਬੇਤਹਾਸ਼ਾ ਤਸ਼ੱਦਦ ਕੀਤਾ ਗਿਆ | ਉਸ ਦੇ ਸਿਰ ਵਿਚ ਚੱਪਲਾਂ ਮਾਰ ਕਿ ਉਸ ਨੂੰ ਹਰ ਤਰ੍ਹਾਂ ਦਾ ਜਲੀਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਘਟੀਆ ਅਤੇ ਨਿਹਾਇਤ ਗਿਰਿਆ ਹੋਇਆ ਕੰਮ ਭਗਵੰਤ ਮਾਨ ਦੀ ਸਰਕਾਰ ’ਚ ਹੋ ਰਿਹਾ ਤੇ ਇਹ ਜਿਹੜੇ ਕੰਮ ਹੋ ਰਹੇ ਇਸ ਤਰ੍ਹਾਂ ਦੇ ਕੰਮ ਔਰੰਗਜ਼ੇਬ ਦੇ ਰਾਜ ਵਿਚ ਹੁੰਦੇ ਸੀ |

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ ਅੱਜ ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ
Ad Position 24