08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਓਮਕਾਰ-ਕਾਲੀਆ ਨੇ ਸ਼ਿਵ ਸੈਨਾ ਦੇ ਸੂਬਾਈ ਬੁਲਾਰੇ ਤੇ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਪੂਰਥਲਾ, 7 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਸ਼ਿਵ ਸੈਨਾ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ 08-09-2026
ਕਪੂਰਥਲਾ, 7 ਸਤੰਬਰ (ਵਿ.ਪ੍ਰ.)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਆਪਣੇ ਨਿੱਜੀ ਰੁਝੇਵਿਆਂ ਕਾਰਨ ਅੱਜ ਸ਼ਿਵ ਸੈਨਾ ਬਾਲ ਠਾਕਰੇ ਦੇ ਮੁੱਖ ਬੁਲਾਰੇ ਤੇ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਸ਼ਿਵ ਸੈਨਾ ਊਧਮ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਪ੍ਰਧਾਨ ਯੋਗਰਾਜ ਸ਼ਰਮਾ ਨੂੰ ਭੇਜ ਦਿੱਤਾ ਹੈ | ਓਮਕਾਰ ਕਾਲੀਆ ਨੇ ਦੱਸਿਆ ਕਿ ਉਹ ਆਪਣੇ ਨਿੱਜੀ ਸਮੱਸਿਆਵਾਂ ਤੇ ਹੋਰ ਰੁਝੇਵਿਆਂ ਕਾਰਨ ਪਾਰਟੀ ਗਤੀਵਿਧੀਆਂ ਲਈ ਸਮਾਂ ਨਹੀਂ ਸੀ ਦੇ ਰਹੇ ਜਿਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ|
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Ad Position 24