08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਤਲਵੰਡੀ ਕੂਕਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ

ਬੇਗੋਵਾਲ, 7 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਚੇਅਰਮੈਨ ਵਿਰਸਾ ਸਿੰਘ ਤੇ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਦਿਹਾੜਾ ਭਾਰਤ ਦੇ ਦੂਜੇ ਰਾਸ਼ਟਰਪਤੀ ਮਹਾਨ ਸਿੱਖਿਆ ਸ਼ਾਸਤਰੀ ਅਤੇ ਦਾਰਸ਼ਨਿਕ ਡਾਕਟਰ ਸਰਬਪਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਇਹ ਦਿਨ ਸਾਡੇ ਜੀਵਨ ਵਿਚ ਅਧਿਆਪਕਾਂ ਦੇ ਯੋਗਦਾਨ ਉਨ੍ਹਾਂ ਦੇ ਮਾਰਗ ਦਰਸ਼ਨ ਅਤੇ ਸਮਰਪਣ ਦਾ ਧੰਨਵਾਦ ਕਰਨ ਦਾ ਦਿਨ ਹੈ | ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿਚ ਗੁਰੂ ਨੂੰ ਉੱਚਾ ਦਰਜਾ ਦਿੱਤਾ ਗਿਆ ਹੈ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ ਸਗੋਂ ਚੰਗੇ ਸੰਸਕਾਰ ਅਤੇ ਚਰਿੱਤਰ ਦਾ ਨਿਰਮਾਣ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਸਮੇਂ ਸਰਕਾਰੀ ਐਲੀਮੈਂਟਰੀ ਸਕੂਲ ਕੂਕਾ ਦੇ ਮੁੱਖ ਅਧਿਆਪਕ ਪਰਮਿੰਦਰਜੀਤ ਕੌਰ ਯਾਦਵਿੰਦਰ ਕੌਰ ਨਰਿੰਦਰ ਕੌਰ ਰਾਜਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ | ਅੰਤ ਵਿਚ ਮੁੱਖ ਅਧਿਆਪਕ ਪਰਮਿੰਦਰਜੀਤ ਕੌਰ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਮਾਨ ਸਨਮਾਨ ਲਈ ਉਹ ਹਮੇਸ਼ਾ ਰਿਣੀ ਰਹਿਣਗੇ ਤੇ ਨਾਲ ਹੀ ਉਨ੍ਹਾਂ ਨੇ ਕਲੱਬ ਵੱਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾਂਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ | ਇਸ ਮੌਕੇ ਜਗਤਾਰ ਸਿੰਘ ਮਾਨ ਸਿੰਘ ਨਿਸ਼ਾਨ ਸਿੰਘ ਹੁੰਦਲ ਆਦਿ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

Ad Position 22
No active advertisement
ਪਿਛਲੀ ਖ਼ਬਰ ਗਵਾਚਾ ਪਰਸ ਮਾਲਕ ਨੂੰ ਵਾਪਸ ਕਰਕੇ ਸੁਰਜੀਤ ਸਿੰਘ ਠੇਕੇਦਾਰ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ ਅਗਲੀ ਖ਼ਬਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਵਾਏ
Ad Position 24