08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗਵਾਚਾ ਪਰਸ ਮਾਲਕ ਨੂੰ ਵਾਪਸ ਕਰਕੇ ਸੁਰਜੀਤ ਸਿੰਘ ਠੇਕੇਦਾਰ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ

ਨਡਾਲਾ, 7 ਸਤੰਬਰ (ਰਘਬਿੰਦਰ ਸਿੰਘ)-ਪਿੰਡ ਬਿੱਲਪੁਰ ਵਾਸੀ ਨਿਰਮਲ ਸਿੰਘ ਬੌਬੀ ਦਾ ਗਵਾਚਾ ਹੋਇਆ ਪਰਸ ਸੁਰਜੀਤ ਸਿੰਘ ਠੇਕੇਦਾਰ ਨੂੰ ਮਿਲਿਆ, ਜਿਸ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਦਿਆਂ ਪਰਸ ਉਸ ਦੇ ਅਸਲ ਮਾਲਕ ਨਿਰਮਲ ਸਿੰਘ ਬੌਬੀ ਦੇ ਹਵਾਲੇ ਕਰ ਦਿੱਤਾ | ਇਸ ਸਬੰਧੀ ਨਿਰਮਲ ਸਿੰਘ ਬੌਬੀ ਨੇ ਦੱਸਿਆ ਕਿ ਪਰਸ ਵਿਚ ਕੁੱਝ ਨਗਦੀ ਤੋਂ ਇਲਾਵਾ ਉਸ ਦੇ ਜ਼ਰੂਰੀ ਦਸਤਾਵੇਜ਼ ਵੀ ਸਨ | ਪਰਸ ਵਾਪਸ ਮਿਲਣ ‘ਤੇ ਉਸ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ਸਿੰਘ ਠੇਕੇਦਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸੰਦੀਪ ਕੁਮਾਰ ਲੈਬ ਵਾਲਿਆਂ ਨੇ ਸੁਰਜੀਤ ਸਿੰਘ ਵੱਲੋਂ ਦਿਖਾਈ ਇਮਾਨਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਇਮਾਨਦਾਰੀ ਅਤੇ ਭਰੋਸੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ |

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨਡਾਲਾ, 7 ਸਤੰਬਰ (ਰਘਬਿੰਦਰ ਸਿੰਘ)-ਪਿੰਡ ਬਿੱਲਪੁਰ ਵਾਸੀ ਨਿਰਮਲ ਸਿੰਘ ਬੌਬੀ ਦਾ ਗਵਾਚਾ ਹੋਇਆ ਪਰਸ ਸੁਰਜੀਤ ਸਿੰਘ ਠੇਕੇਦਾਰ ਨੂੰ ਮਿਲਿਆ, ਜਿਸ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਦਿਆਂ ਪਰਸ ਉਸ ਦੇ ਅਸਲ ਮਾਲਕ ਨਿਰਮਲ ਸਿੰਘ ਬੌਬੀ ਦੇ ਹਵਾਲੇ ਕਰ ਦਿੱਤਾ | ਇਸ ਸਬੰਧੀ ਨਿਰਮਲ ਸਿੰਘ ਬੌਬੀ ਨੇ ਦੱਸਿਆ ਕਿ ਪਰਸ ਵਿਚ ਕੁੱਝ ਨਗਦੀ ਤੋਂ ਇਲਾਵਾ ਉਸ ਦੇ ਜ਼ਰੂਰੀ ਦਸਤਾਵੇਜ਼ ਵੀ ਸਨ | ਪਰਸ ਵਾਪਸ ਮਿਲਣ ‘ਤੇ ਉਸ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ਸਿੰਘ ਠੇਕੇਦਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸੰਦੀਪ ਕੁਮਾਰ ਲੈਬ ਵਾਲਿਆਂ ਨੇ ਸੁਰਜੀਤ ਸਿੰਘ ਵੱਲੋਂ ਦਿਖਾਈ ਇਮਾਨਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਇਮਾਨਦਾਰੀ ਅਤੇ ਭਰੋਸੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਅਧਿਆਪਕ ਦਿਵਸ ’ਤੇ ਕਰਵਾਏ ਵੱਖ-ਵੱਖ ਮੁਕਾਬਲੇ ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਤਲਵੰਡੀ ਕੂਕਾ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Ad Position 24