10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਾਮੂਲੀ ਰੰਜਿਸ਼ ਦੇ ਚੱਲਦਿਆਂ ਇਕ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ

ਕਪੂਰਥਲਾ, 9 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਵਿਖੇ ਬਾਰ੍ਹਵੀਂ ਜਮਾਤ ਦੇ ਲੜਕੀਆਂ ’ਚ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇਕ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜ਼ੇਰੇ ਇਲਾਜ ਤਰਸ਼ਵੀਰ ਪੁੱਤਰ ਕਰਨੈਲ ਵਾਸੀ ਸਾਬੂਵਾਲ ਨੇ ਦੱਸਿਆ ਕਿ ਉਹ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਹੈ ਅੱਜ ਉਸਦੇ ਸਾਥੀ ਦਾ ਕਲਾਸ ਦੇ ਹੀ ਇਕ ਨੌਜਵਾਨ ਨਾਲ ਮਾਮੂਲੀ ਤਕਰਾਰ ਹੋਈ | ਜਿਸ ਉਪਰੰਤ ਉਹ ਪਹਿਲਾਂ ਸਕੂਲ ਦੇ ਬਹਾਰ ਲੜਣ ਲੱਗ ਪਏ, ਪਰ ਕਿਸੇ ਨੇ ਉਨ੍ਹਾਂ ਦੀ ਲੜਾਈ ਛਡਾਈ ਦਿੱਤੀ | ਜਦੋਂ ਉਹ ਆਪਣੇ ਘਰ ਜਾਣ ਲੱਗੇ ਤਾਂ ਪਿੰਡ ਕੋਲੀਆਂਵਾਲਾ ਵਿਖੇ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਉਸਦੇ ਸਾਥੀ ਗੁਰਦਿੱਤ ਦੇ ਸਿਰ ‘ਤੇ ਸੱਟ ਲੱਗ ਗਈ | (ਬਾਕੀ ਸਫ਼ਾ 8 ’ਤੇ)

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕਪੂਰਥਲਾ, 9 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੂ ਵਿਖੇ ਬਾਰ੍ਹਵੀਂ ਜਮਾਤ ਦੇ ਲੜਕੀਆਂ ’ਚ ਹੋਈ ਲੜਾਈ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇਕ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜ਼ੇਰੇ ਇਲਾਜ ਤਰਸ਼ਵੀਰ ਪੁੱਤਰ ਕਰਨੈਲ ਵਾਸੀ ਸਾਬੂਵਾਲ ਨੇ ਦੱਸਿਆ ਕਿ ਉਹ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਹੈ ਅੱਜ ਉਸਦੇ ਸਾਥੀ ਦਾ ਕਲਾਸ ਦੇ ਹੀ ਇਕ ਨੌਜਵਾਨ ਨਾਲ ਮਾਮੂਲੀ ਤਕਰਾਰ ਹੋਈ | ਜਿਸ ਉਪਰੰਤ ਉਹ ਪਹਿਲਾਂ ਸਕੂਲ ਦੇ ਬਹਾਰ ਲੜਣ ਲੱਗ ਪਏ, ਪਰ ਕਿਸੇ ਨੇ ਉਨ੍ਹਾਂ ਦੀ ਲੜਾਈ ਛਡਾਈ ਦਿੱਤੀ | ਜਦੋਂ ਉਹ ਆਪਣੇ ਘਰ ਜਾਣ ਲੱਗੇ ਤਾਂ ਪਿੰਡ ਕੋਲੀਆਂਵਾਲਾ ਵਿਖੇ ਕੁੱਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਉਸਦੇ ਸਾਥੀ ਗੁਰਦਿੱਤ ਦੇ ਸਿਰ ‘ਤੇ ਸੱਟ ਲੱਗ ਗਈ | (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਪਿਤਾ-ਧੀ ਵਿਚਾਲੇ ਘਰੇਲੂ ਜਗ੍ਹਾ ਨੂੰ ਲੇ ਕੇ ਚੱਲ ਰਹੇ ਕਲੇਸ਼ ਕਾਰਨ ਧੀ ਨੇ ਖਾਦਾ ਜ਼ਹਿਰ ਅਗਲੀ ਖ਼ਬਰ ਰਿਆਸਤੀ ਸ਼ਹਿਰ ਦੀਆਂ ਕੁਝ ਖਸਤਾ ਹਾਲਤ ਇਮਾਰਤਾਂ ਬਣ ਸਕਦੀਆਂ ਵੱਡੇ ਹਾਦਸੇ ਦਾ ਕਾਰਨ ਖੰਡਰ ਬਣ ਚੁੱਕੀਆਂ ਇਮਾਰਤਾਂ ਕਾਰਨ...
Ad Position 24