12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਅੱਜ

ਕਪੂਰਥਲਾ, 11 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਰਸ਼ਪਾਲ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ ਗਾਬੜੀਆ ਤੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 12 ਸਤੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਰਾਤ 7 ਤੋਂ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ | ਜਿਸ ਵਿਚ ਭਾਈ ਸ਼ੁੱਭਕਰਮ ਸਿੰਘ, ਕਥਾ ਵਾਚਕ ਦਮਦਮੀ ਟਕਸਾਲ ਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਪਰੰਤ 13 ਸਤੰਬਰ ਨੂੰ ਸਵੇਰੇ 5 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਵਿਚ ਪੁਰਾਤਨ ਮਰਿਆਦਾ ਅਨੁਸਾਰ ਮੋਢਿਆਂ ‘ਤੇ ਪਾਲਕੀ ਸਾਹਿਬ ਚੁੱਕ ਮਿੱਥੇ ਰੂਟ ਦੀ ਪ੍ਰੀਕਰਮਾ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਨਗਰ ਕੀਰਤਨ ਸਮਾਪਤ ਹੋਵੇਗਾ |

Ad Position 21
repet_subhas-goyals [Copy P29]
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਅੱਜ 12-09-2026
ਕਪੂਰਥਲਾ, 11 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਰਸ਼ਪਾਲ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਦਵਿੰਦਰ ਸਿੰਘ ਦੇਵ, ਸਵਰਨ ਸਿੰਘ ਗਾਬੜੀਆ ਤੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 12 ਸਤੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਰਾਤ 7 ਤੋਂ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ | ਜਿਸ ਵਿਚ ਭਾਈ ਸ਼ੁੱਭਕਰਮ ਸਿੰਘ, ਕਥਾ ਵਾਚਕ ਦਮਦਮੀ ਟਕਸਾਲ ਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਉਪਰੰਤ 13 ਸਤੰਬਰ ਨੂੰ ਸਵੇਰੇ 5 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ ਵਿਚ ਪੁਰਾਤਨ ਮਰਿਆਦਾ ਅਨੁਸਾਰ ਮੋਢਿਆਂ ‘ਤੇ ਪਾਲਕੀ ਸਾਹਿਬ ਚੁੱਕ ਮਿੱਥੇ ਰੂਟ ਦੀ ਪ੍ਰੀਕਰਮਾ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਨਗਰ ਕੀਰਤਨ ਸਮਾਪਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ’ਤੇ ਸਤਵੀਰ ਮਾਹੀਪਾਲ ਦਾ ਕਬਜ਼ਾ ਅਗਲੀ ਖ਼ਬਰ ਝੋਨੇ ਤੇ ਕਮਾਦ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਭਾਰਤੀ ਕਿਸਾਨ ਯੂਨੀਅਨ ਕਾਦੀਆਂ
Ad Position 24