14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨੇਤਹਰੀਣ ਆਸ਼ਰਮ ਸਪਰੋੜ ਵਿਖੇ ਸਮਾਗਮ ਕੱਲ੍ਹ

ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਾਹਿਬ ਸਨਮਾਨ ਸਮਾਰੋਹ 15 ਸਤੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ , ਕਥਾਵਾਚਕ ਭਾਈ ਜੈਦੀਪ ਸਿੰਘ, ਬਾਬਾ ਅਮਰਜੀਤ ਸਿੰਘ ਚਹੇੜੂ ਅਤੇ ਆਸ਼ਰਮ ਦੇ ਬੱਚੇ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਨਗੇ |

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਫਗਵਾੜਾ, 13 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗ੍ਰੰਥੀ ਸਾਹਿਬ ਸਨਮਾਨ ਸਮਾਰੋਹ 15 ਸਤੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ , ਕਥਾਵਾਚਕ ਭਾਈ ਜੈਦੀਪ ਸਿੰਘ, ਬਾਬਾ ਅਮਰਜੀਤ ਸਿੰਘ ਚਹੇੜੂ ਅਤੇ ਆਸ਼ਰਮ ਦੇ ਬੱਚੇ ਇਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਨਗੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਤ ਨਰਾਇਣ ਮੰਦਰ ਵਿਖੇ ਲਗਾਇਆ 37ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24