13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗਣਪਤੀ ਉਤਸਵ ਤੋਂ ਪਹਿਲਾਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ)-ਬਜਰੰਗ ਦਲ ਸੁਲਤਾਨਪੁਰ ਲੋਧੀ ਵੱਲੋਂ ਪੰਜਵਾਂ ਸ਼੍ਰੀ ਗਣਪਤੀ ਮਹਾਂ ਉਤਸਵ ਅੱਜ 14 ਸਤੰਬਰ ਸੋਮਵਾਰ ਤੋਂ 24 ਸਤੰਬਰ ਵੀਰਵਾਰ ਤੱਕ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਰਾਮ ਮੰਦਰ, ਪੁਰਾਣੀ ਦਾਣਾ ਮੰਡੀ ਰੋਡ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜਰੰਗ ਦਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੰਦੀਪ ਕਾਲਾ ਨੇ ਦੱਸਿਆ ਕਿ ਇਸ ਦੌਰਾਨ ਹਰ ਰੋਜ਼ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸ਼੍ਰੀ ਰਾਮ ਮੰਦਰ ਵਿਖੇ ਧਾਰਮਿਕ ਸਮਾਗਮ ਹੋਵੇਗਾ ਜਿਸ ਵਿਚ ਪੰਜਾਬ ਦੀਆਂ ਪ੍ਰਸਿੱਧ ਭਜਨ ਮੰਡਲੀਆਂ ਸ਼੍ਰੀ ਗਣੇਸ਼ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੀਆਂ | ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਉਪਰੰਤ ਵੱਖ-ਵੱਖ ਪ੍ਰਕਾਰ ਦੇ ਫਾਸਟ ਫੂਡ ਦੇ ਲੰਗਰ ਵਰਤਾਏ ਜਾਣਗੇ | ਗਣੇਸ਼ ਉਤਸਵ ਦੇ ਸੰਬੰਧ ਵਿਚ ਅੱਜ ਨਗਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਸ਼੍ਰੀ ਰਾਮ ਮੰਦਿਰ ਵਿਖੇ ਪੁੱਜ ਕੇ ਸੰਪੰਨ ਹੋਈ | ਸ਼ੋਭਾ ਯਾਤਰਾ ਦਾ ਮਾਰਗ ਵਿਚ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪ੍ਰਕਾਰ ਦੇ ਅਤੁੱਟ ਲੰਗਰ ਵਰਤਾਏ ਗਏ | ਪ੍ਰਧਾਨ ਸੰਦੀਪ ਕਾਲਾ ਨੇ ਨਗਰ ਤੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਭਗਵਾਨ ਗਣੇਸ਼ ਜੀ ਦੀ ਮਹਿਮਾ ਦਾ ਗੁਣਗਾਨ ਕਰਨ ਅਤੇ ਆਪਣਾ ਜੀਵਨ ਸਫਲ ਕਰਨ | ਇਸ ਮੌਕੇ ਪ੍ਰਧਾਨ ਸੰਦੀਪ ਕਾਲਾ ਤੋਂ ਇਲਾਵਾ ਮੀਤ ਪ੍ਰਧਾਨ ਸੰਦੀਪ ਠਾਕੁਰ, ਕੈਸ਼ੀਅਰ ਸਾਹਿਲ ਸਰੋਆ, ਸੁਨੀਲ ਕੁਮਾਰ, ਪੰਡਤ ਮੋਹਨ ਸ਼ਿਆਮ, ਰੰਗਾ ਰਾਜਾ, ਕਰਨ ਕੁਮਾਰ, ਸਕਸ਼ਮ ਧੀਰ, ਕੇਤਨ ਕਾਲਾ, ਸੋਨੂੰ ਠਾਕੁਰ, ਸੁਨੀਲ ਕਾਕਾ, ਦੇਵ ਕੁਮਾਰ ਆਦਿ ਵੀ ਹਾਜ਼ਰ ਸਨ |

Ad Position 21
repet_subhas-goyals [Copy P29]
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ : ਤਿਲਕਰਾਜ 14-09-2026

Ad Position 22
No active advertisement
ਪਿਛਲੀ ਖ਼ਬਰ ਰਾਣੀਪੁਰ ਵਿਖੇ ਧੰਨ-ਧੰਨ ਗੁੱਗਾ ਜਾਹਰ ਪੀਰ ਦਾ 13ਵਾਂ ਵਿਸ਼ਾਲ ਭੰਡਾਰਾ ਅਤੇ ਮੇਲਾ ਸ਼ਰਧਾ ਨਾਲ ਸੰਪੰਨ ਪੰਜਾਬ ਪ੍ਰਸਿੱਧ ਨ... ਅਗਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ ਅੱਜ ਤੋਂ 25 ਸਤੰਬਰ ਤੱਕ
Ad Position 24