19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਿਗਮ ਦੇ 50 ਵਾਰਡਾਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ’ਤੇ ਲੋੜੀਂਦੇ ਸਾਮਾਨ ’ਤੇ 1.09 ਕਰੋੜ ਰੁਪਏ ਖ਼ਰਚ ਹੋਣਗੇ-ਅਕਾਸ਼ ਬਾਂਸਲ ਨਾਬਾਲਗ ਨੂੰ ਅਗਵਾ ਕਰਕੇ ਰੱਖਣ ਸੰਬੰਧੀ ਕੇਸ ਦਰਜ

ਫਗਵਾੜਾ, 18 ਸਤੰਬਰ (ਚਾਨਾ)-ਇੱਕ ਨਾਬਾਲਗ ਲੜਕੀ ਨੂੰ ਗਲਤ ਤਰੀਕੇ ਨਾਲ ਹਿਰਾਸਤ ‘ਚ ਰੱਖਣ ਦੇ ਸਬੰਧ ‘ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਦੀ ਲੜਕੀ ਜੋ ਕਿ ਨਾਬਾਲਗ ਹੈ ਉਸਨੂੰ ਕਿਸੇ ਨੌਜਵਾਨ ਨੇ ਗਲਤ ਤਰੀਕੇ ਨਾਲ ਗੁਪਤ ਤੌਰ ‘ਤੇ ਆਪਣੀ ਹਿਰਾਸਤ ‘ਚ ਰੱਖਿਆ ਹੋਇਆ ਹੈ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 21
No active advertisement
ਅਜੀਤ ਡੈਸਕ 19-09-2026

Ad Position 22
No active advertisement
ਪਿਛਲੀ ਖ਼ਬਰ ਅੱਠਵੇਂ ਤਨਖਾਹ ਕਮਿਸ਼ਨ ਦੀ ਮਹੱਤਵਪੂਰਨ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹੇ ਦੇ ਰਾਸ਼ਨ ਕਾਰਡ ਬਣਾਉਣ ਲਈ 50693 ਵਿਅਕਤੀਆਂ ਨੇ ਅਰਜ਼ੀਆਂ ਦਿੱਤੀਆਂ-ਅਕਾਸ਼ ਬਾਂਸਲ
Ad Position 24