19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ’ਚ ਸਵੱਛਤਾ ਪਖਵਾੜੇ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੱਛਤਾ, ਸਫ਼ਾਈ ਅਤੇ ਸਿਹਤਮੰਦ ਵਾਤਾਵਰਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਵੱਛਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ, ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ.

Ad Position 21
No active advertisement
ਅਜੀਤ ਡੈਸਕ 19-09-2026
ਸੁਲਤਾਨਪੁਰ ਲੋਧੀ, 18 ਸਤੰਬਰ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਸਵੱਛਤਾ, ਸਫ਼ਾਈ ਅਤੇ ਸਿਹਤਮੰਦ ਵਾਤਾਵਰਨ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸਵੱਛਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ, ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਸਾਫ਼-ਸੁਥਰਾ ਵਾਤਾਵਰਨ ਹੀ ਤੰਦਰੁਸਤ ਸਮਾਜ ਦੀ ਨੀਂਹ ਹੈ |’
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਆਟੋ ਚਾਲਕ ਬਣ ਕੇ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ 2 ਮੁਲਜ਼ਮ ਗਿ੍ਫ਼ਤਾਰ
Ad Position 24