19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਲੜਾਈ ਦੌਰਾਨ 1 ਵਿਅਕਤੀ ਜ਼ਖਮੀ

ਕਪੂਰਥਲਾ, 19 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਨੇੜੇ ਮਾਮੂਲੀ ਤਕਰਾਰ ਉਪਰੰਤ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਉਸਦੇ ਸਾਥੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜ਼ੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਦੇਵਲਾਂਵਾਲ ਨੇ ਦੱਸਿਆ ਕਿ ਉਹ ਡਰਾਈਵਰੀ ਦਾ ਕੰਮ ਕਰਦਾ ਹੈ ਤੇ ਉਸ ਦੇ ਸਾਥੀ ਡਰਾਈਵਰ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ | ਜਿਸ ਉਪਰੰਤ ਉਸ ਨੇ ਮੇਰੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਨਵਨੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਦਾ ਸਿੱਖਿਆ ਸਕੱਤਰ ਨੇ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਡਿਊਟੀ ’ਤੇ ਤਾਇਨਾਤ ਏ.ਐਸ.ਆਈ. ਦੀ ਹੱਤਿਆ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸੁਆਲ-ਧਾਲੀਵਾਲ
Ad Position 24