19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਦੈਨਿਸ਼ਪ੍ਰੀਤ ਕੌਰ ਨੇ ਨੀਟ ਪਾਸ ਕਰਕੇ ਮੈਡੀਕਲ ਸੀਟ ਹਾਸਿਲ ਕੀਤੀ

ਨਡਾਲਾ, 19 ਸਤੰਬਰ (ਰਘਬਿੰਦਰ ਸਿੰਘ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਵਿਦਿਆਰਥਣ ਦੈਨਿਸ਼ਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਭੱਟੀ ਨੇ ਨੀਟ 2026 ਦੀ ਪ੍ਰੀਖਿਆ ਪਾਸ ਕਰਕੇ ਅਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਬਠਿੰਡਾ ਵਿਖੇ ਸਰਕਾਰੀ ਕੋਟੇ ਅਧੀਨ ਮੈਡੀਕਲ ਸੀਟ ਹਾਸਿਲ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ | ਦੈਨਿਸ਼ਪ੍ਰੀਤ ਕੌਰ ਦੀ ਇਸ ਪ੍ਰਾਪਤੀ ’ਤੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਦਿ੍ੜ੍ਹ ਇਰਾਦੇ ਸਦਕਾ ਇਹ ਸਫਲਤਾ ਹਾਸਲ ਹੋਈ ਹੈ | ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਵੀ ਦੈਨਿਸ਼ਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ-ਬਲਵਿੰਦਰ ਕੁਮਾਰ ਬ... ਅਗਲੀ ਖ਼ਬਰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਦਾ ਸਿੱਖਿਆ ਸਕੱਤਰ ਨੇ ਲਿਆ ਸਖ਼ਤ ਨੋਟਿਸ
Ad Position 24