19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ-ਬਲਵਿੰਦਰ ਕੁਮਾਰ ਬਜਾਜ

ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਐਸ. ਸੀ.

Ad Position 21
No active advertisement
ਬਲਵਿੰਦਰ ਕੁਮਾਰ ਬਜਾਜ 20-09-2026
ਭੁਲੱਥ, 19 ਸਤੰਬਰ (ਮੇਹਰ ਚੰਦ ਸਿੱਧੂ)-ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਬਲਵਿੰਦਰ ਕੁਮਾਰ ਬਜਾਜ ਨੇ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮਹਿੰਗਾਈ ਕੰਟਰੋਲ ਕਰਨ ਤੋ ਅਸਮਰਥ ਲੱਗ ਰਹੀ ਹੈ ਤੇ ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਕਰਕੇ ਹਰੇਕ ਆਮ ਵਿਅਕਤੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਘਰੇਲੂ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਦੇ ਭਾਅ ਦਿਨੋਂ ਦਿਨ ਵੱਧ ਰਹੇ ਹਨ, ਜਿਸ ਕਰਕੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋਇਆ ਪਿਆ ਹੈ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਵੱਧ ਰਹੀ ਮਹਿੰਗਾਈ ਤੇ ਕੰਟਰੋਲ ਕਰੇ , ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਸ ਦਾ ਫ਼ਤਵਾ ਜਾਰੀ ਕਰਨ ਤੋਂ ਪਿੱਛੇ ਨਹੀਂ ਹਟਣਗੇ |
Ad Position 22
No active advertisement
ਪਿਛਲੀ ਖ਼ਬਰ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਲੋਂ ਵਕਫ਼ ਬੋਰਡ ਦੇ ਅਸਟੇਟ ਅਫ਼ਸਰ ਨਾਲ ਮੁਲਾਕਾਤ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਦੈਨਿਸ਼ਪ੍ਰੀਤ ਕੌਰ ਨੇ ਨੀਟ ਪਾਸ ਕਰਕੇ ਮੈਡੀਕਲ ਸੀਟ ਹਾਸਿਲ ਕੀਤੀ
Ad Position 24