ਵਾਹਿਗੁਰੂ ਅਕੈਡਮੀ ਵਲੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਾ ਮੈਗਾ ਸੈਮੀਨਾਰ 29 ਨੂੰ-ਨਵਪ੍ਰੀਤ ਸਿੰਘ
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ,ਯੂ ਕੇ, ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਸ਼ੈਨੇਗਨ ਦੇਸ਼ਾਂ ਦੇ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 29 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਅਕੈਡਮੀ ਦੇ ਐੱਮ. ਡੀ.
ਹ
ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਕੀਤੀ ਵਿਸ਼ੇਸ਼ ਸ਼ਿਰਕਤ
21-09-2026
ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ)-ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਕੈਨੇਡਾ, ਅਮਰੀਕਾ,ਯੂ ਕੇ, ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਸ਼ੈਨੇਗਨ ਦੇਸ਼ਾਂ ਦੇ ਦੇ ਸਟੱਡੀ ਅਤੇ ਵਿਜ਼ਟਰ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ 29 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਵਾਹਿਗੁਰੂ ਅਕੈਡਮੀ ਦੇ ਐੱਮ.ਡੀ. ਨਵਪ੍ਰੀਤ ਸਿੰਘ ਤੇ ਮੈਨੇਜਰ ਮਹਿਕ ਚੋਪੜਾ ਨੇ ਦੱਸਿਆ ਕਿ ਇਸ ਮੈਗਾ ਸੈਮੀਨਾਰ ਵਿਚ ਕੈਨੇਡਾ, ਯੂ.ਕੇ., ਯੂ.ਐਸ.ਏ., ਆਸਟ੍ਰੇਲੀਆ, ਸਾਈਪ੍ਰਸ, ਨਿਊਜ਼ੀਲੈਂਡ, ਸ਼ੈਨੇਗਨ ਆਦਿ ਦੇਸ਼ਾਂ ਦੇ ਵੀਜ਼ੇ ਲਗਵਾਉਣ ਬਾਰੇ ਤਜਰਬੇਕਾਰ ਇਮੀਗ੍ਰੇਸ਼ਨ ਮਾਹਿਰਾਂ ਤੋਂ ਸਹੀ ਅਤੇ ਅਪ-ਟੂ-ਡੇਟ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇਗੀ | ਇਸ ਸਮੇਂ ਸਟੱਡੀ ਵੀਜ਼ਾ ਦੇ ਮੌਕੇ, ਵਿਜ਼ਟਰ ਅਤੇ ਟੂਰਿਸਟ ਵੀਜ਼ਾ, ਪਰਮਾਨੈਂਟ ਰੈਜ਼ੀਡੈਂਸੀ ਦੇ ਰਸਤੇ ਬਾਰੇ, ਦੇਸ਼ ਦੀ ਚੋਣ ਤੇ ਕੈਰੀਅਰ ਗਾਈਡੈਂਸ, ਵੀਜ਼ਾ ਦਸਤਾਵੇਜ਼ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਦੌਰਾਨ ਲਾਈਵ ਸਵਾਲ-ਜਵਾਬ ਸੈਸ਼ਨ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਵਿਦੇਸ਼ਾਂ ਵਿਚ ਸਟੱਡੀ ਕਰਨ ਦਾ ਮੌਕਾ ਦਿੱਤਾ ਹੈ | ਜੋ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੇ ਚੰਗੀਆਂ ਨੌਕਰੀਆਂ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਦਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਤੇ ਵੱਡਾ ਵਿਸ਼ਵਾਸ ਬਣਿਆ ਹੋਇਆ ਹੈ | ਵਾਹਿਗੁਰੂ ਅਕੈਡਮੀ ਦਾ ਵੀਜ਼ਾ ਸਕਸੈੱਸ ਰੇਟ ਹਮੇਸ਼ਾ 100 ਫ਼ੀਸਦੀ ਰਿਹਾ ਹੈ| ਉਨ੍ਹਾਂ ਨਾਲ ਇਸ ਸਮੇਂ ਗੁਰਪ੍ਰੀਤ ਸਿੰਘ ਸੋਨਾ ਨੇ ਅਪੀਲ ਕੀਤੀ ਕਿ ਵਾਹਿਗੁਰੂ ਅਕੈਡਮੀ ਸਾਹਮਣੇ ਬੱਸ ਸਟੈਂਡ ਸੁਲਤਾਨਪੁਰ ਲੋਧੀ ਵਿਖੇ ਸੈਮੀਨਾਰ ਵਿਚ ਪਹੁੰਚ ਕੇ ਲਾਭ ਉਠਾਓ |