20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਨੇ ਕੀਤਾ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ

ਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਹਾਜ਼ਰ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ੂ ਰੁਮਾਲਾ ਸਾਹਿਬ ਅਤੇ ਪੰਜਾਂ ਪਿਆਰਿਆ ਨੂੰ ਸਿਰੋਪਾ ਸਾਹਿਬ ਭੇਟ ਕੀਤੇ ਗਏ | ਇਸ ਮੌਕੇ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮੇਜਰ ਸਿੰਘ ਸੈਣੀ, ਸਰਬਜੀਤ ਕੌਰ, ਰਾਮਪਾਲ ਸਿੰਘ, ਦਲਜੀਤ ਸਿੰਘ ਕਾਲਾ , ਗੁਰਮੀਤ ਸਿੰਘ, ਅਮਰੀਕ ਸਿੰਘ, ਗੁਰਨਾਮ ਸਿੰਘ, ਬਲਜੀਤ ਸਿੰਘ, ਮਹਿੰਗਾ ਸਿੰਘ, ਹਰਪ੍ਰੀਤ ਸਿੰਘ, ਤਜਿੰਦਰ ਸਿੰਘ, ਜਤਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 21-09-2026

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 28 ਨੂੰ ਅਗਲੀ ਖ਼ਬਰ ਪਿੰਡਾਂ ਤੇ ਸ਼ਹਿਰਾਂ ’ਚ ਨਿੱਜੀ ਰਾਬਤਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਜਗਜੀਤ ਸਿੰਘ ਧਾਲੀਵਾਲ
Ad Position 24