20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

85 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਮਰਦ ਕਾਬੂ

ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ 85 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਮਰਦ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਭਾਰਤ ਮਸੀਹ ਲੱਧੜ ਡੀ.

Ad Position 21
No active advertisement
ਅਜੀਤ ਡੈਸਕ 21-09-2026
ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ 85 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਮਰਦ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਭਾਰਤ ਮਸੀਹ ਲੱਧੜ ਡੀ.ਐੱਸ.ਪੀ. ਫਿਲੌਰ ਨੇ ਦੱਸਿਆਂ ਕਿ ਪਰਮਿੰਦਰ ਸਿੰਘ ਐੱਸ.ਐੱਚ.ਓ. ਵਲੋਂ ਸਪੈਸ਼ਲ ਚੈਕਿੰਗ ਓਪਰੇਸ਼ਨ ਦੇ ਸਬੰਧ ਵਿਚ ਅਮਨਦੀਪ ਕੁਮਾਰ ਉਰਫ਼ ਰਿੰਕੂ ਪੁੱਤਰ ਰਾਣਾ ਵਾਸੀ ਲਾਂਗੜੀਆ ਮੁਹੱਲਾ ਗੁਰਾਇਆ ਅਤੇ ਮੀਨਾ ਰਾਣੀ ਪਤਨੀ ਅਮਨਦੀਪ ਕੁਮਾਰ ਉਰਫ਼ ਰਿੰਕੂ ਪੁੱਤਰ ਰਾਣਾ ਵਾਸੀ ਲਾਂਗੜੀਆ ਮੁਹੱਲਾ ਗੁਰਾਇਆ ਨੂੰ ਕਾਬੂ ਕਰਕੇ ਅਮਨਦੀਪ ਕੁਮਾਰ ਉਰਫ਼ ਰਿੰਕੂ ਪਾਸੋਂ 45 ਨਸ਼ੀਲੀਆਂ ਗੋਲੀਆ ਅਤੇ ਮੀਨਾ ਕੋਲੋਂ 40 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ । ਪੁਲਿਸ ਨੇ ਮੁਕੱਦਮਾ ਨੰਬਰ 211, ਧਾਰਾ 22-61-85 ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 28 ਨੂੰ
Ad Position 24