25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਰਜਾਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ 2 ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਅਭੀ ਪੁੱਤਰ ਸਰੂਪ ਲਾਲ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਾਥੀ ਨਾਲ ਕਿਸੇ ਕੰਮ ਲਈ ਰਜਾਪੁਰ ਜਾ ਰਹੇ ਸਨ, ਜਦੋਂ ਉਹ ਰਜਾਪੁਰ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਦੂਸਰੀ ਸਾਈਡ ਤੋਂ ਆਉਂਦੇ ਇਕ ਮੋਟਰਸਾਈਕਲ ਨਾਲ ਹੋ ਗਈ, ਜਿਸ ਕਾਰਨ ਉਹ ਅਤੇ ਉਸ ਦਾ ਸਾਥੀ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਊਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਖ਼ਮੀ ਵਿਅਕਤੀ | ਤਸਵੀਰ. ਤਿਲਕਰਾਜ 25-09-2026
ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਰਜਾਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ 2 ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਅਭੀ ਪੁੱਤਰ ਸਰੂਪ ਲਾਲ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਾਥੀ ਨਾਲ ਕਿਸੇ ਕੰਮ ਲਈ ਰਜਾਪੁਰ ਜਾ ਰਹੇ ਸਨ, ਜਦੋਂ ਉਹ ਰਜਾਪੁਰ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਦੂਸਰੀ ਸਾਈਡ ਤੋਂ ਆਉਂਦੇ ਇਕ ਮੋਟਰਸਾਈਕਲ ਨਾਲ ਹੋ ਗਈ, ਜਿਸ ਕਾਰਨ ਉਹ ਅਤੇ ਉਸ ਦਾ ਸਾਥੀ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਊਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਗਵਾੜਾ ’ਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ’ਚ ਮੁਕੰਮਲ ਕੀਤੇ ਜਾਣ-ਡਾ. ਚੱਬੇਵਾਲ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਧਾਰਮਿਕ ਪੈਦਲ ਯਾਤਰਾ ਅੱਜ
Ad Position 24