26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਾਂ ਦੁਰਗਾ ਦਰਸ਼ਨ ਕਲੱਬ ਵਲੋਂ 39ਵਾਂ ਸਾਲਾਨਾ ਵਿਸ਼ਾਲ ਜਾਗਰਣ 3 ਅਕਤੂਬਰ ਨੂੰ

ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ)-ਮਾਂ ਦੁਰਗਾ ਦਰਸ਼ਨ ਕਲੱਬ ਭੁਲੱਥ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 39ਵਾਂ ਸਾਲਾਨਾ ਜਾਗਰਣ 3 ਅਕਤੂਬਰ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਪਾਵਨ ਜਾਗਰਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਗਰਾਊਂਡ ਵਿਖੇ ਕਰਵਾਇਆ ਜਾਵੇਗਾ, ਜਿਸ ਸਬੰਧੀ ਕਲੱਬ ਦੇ ਪ੍ਰਬੰਧਕਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਮਾਂ ਦੁਰਗਾ ਦਰਸ਼ਨ ਕਲੱਬ ਦੇ ਪ੍ਰਧਾਨ ਭੁਪੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰਣ ਦੌਰਾਨ ਮਾਂ ਜਵਾਲਾ ਜੀ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਪਵਿੱਤਰ ਜੋਤ ਪ੍ਰਜਲਿਤ ਕੀਤੀ ਜਾਵੇਗੀ | ਇਸ ਉਪਰੰਤ ਭਗਤਜਨਾਂ ਵਲੋਂ ਮਾਂ ਭਗਵਤੀ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ | ਜਾਗਰਣ ’ਚ ਮਾਂ ਭਗਵਤੀ ਦਾ ਗੁਣਗਾਨ ਕਰਨ ਲਈ ਪ੍ਰਸਿੱਧ ਗਾਇਕ ਕੰਠ ਕਲੇਰ, ਸਲੀਮ ਪਠਾਣ ਐਂਡ ਪਾਰਟੀ ਪਟਿਆਲੇ ਵਾਲੇ ਅਤੇ ਦਲਵਿੰਦਰ ਦਿਆਲਪੁਰੀ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ | ਉਨ੍ਹਾਂ ਵਲੋਂ ਭੇਟਾਂ ਰਾਹੀਂ ਸੰਗਤ ਨੂੰ ਭਗਤੀ ਰਸ ਨਾਲ ਜੋੜਿਆ ਜਾਵੇਗਾ |

Ad Position 21
No active advertisement
ਭਾਖੜੀਆਣਾ ਦਾ 77ਵਾਂ ਛਿੰਝ ਮੇਲਾ ਅਮਿਟ ਯਾਦਾਂ ਛਡਦਾ ਸਮਾਪਤ 26-09-2026
ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ)-ਮਾਂ ਦੁਰਗਾ ਦਰਸ਼ਨ ਕਲੱਬ ਭੁਲੱਥ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 39ਵਾਂ ਸਾਲਾਨਾ ਜਾਗਰਣ 3 ਅਕਤੂਬਰ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਪਾਵਨ ਜਾਗਰਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਗਰਾਊਂਡ ਵਿਖੇ ਕਰਵਾਇਆ ਜਾਵੇਗਾ, ਜਿਸ ਸਬੰਧੀ ਕਲੱਬ ਦੇ ਪ੍ਰਬੰਧਕਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਮਾਂ ਦੁਰਗਾ ਦਰਸ਼ਨ ਕਲੱਬ ਦੇ ਪ੍ਰਧਾਨ ਭੁਪੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰਣ ਦੌਰਾਨ ਮਾਂ ਜਵਾਲਾ ਜੀ ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਪਵਿੱਤਰ ਜੋਤ ਪ੍ਰਜਲਿਤ ਕੀਤੀ ਜਾਵੇਗੀ | ਇਸ ਉਪਰੰਤ ਭਗਤਜਨਾਂ ਵਲੋਂ ਮਾਂ ਭਗਵਤੀ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇਗਾ | ਜਾਗਰਣ ’ਚ ਮਾਂ ਭਗਵਤੀ ਦਾ ਗੁਣਗਾਨ ਕਰਨ ਲਈ ਪ੍ਰਸਿੱਧ ਗਾਇਕ ਕੰਠ ਕਲੇਰ, ਸਲੀਮ ਪਠਾਣ ਐਂਡ ਪਾਰਟੀ ਪਟਿਆਲੇ ਵਾਲੇ ਅਤੇ ਦਲਵਿੰਦਰ ਦਿਆਲਪੁਰੀ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ | ਉਨ੍ਹਾਂ ਵਲੋਂ ਭੇਟਾਂ ਰਾਹੀਂ ਸੰਗਤ ਨੂੰ ਭਗਤੀ ਰਸ ਨਾਲ ਜੋੜਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰੈੱਡ ਰਿਬਨ ਕਲੱਬ ਨੇ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼ਹਿਰ ਦੇ 7 ਵਾਰਡਾਂ ਵਿਚ 69.78 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ ਵਰਕ ਆਰਡਰ ਜਾਰੀ-ਅਕਾਸ਼ ਬਾਂ...
Ad Position 24