01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ’ਚ ਨਸ਼ਾ ਮੁਕਤ ਪੰਜਾਬ ਰੈਲੀ ਲਈ ਬੱਸ ਰਵਾਨਾ

ਭੁਲੱਥ, 30 ਸਤੰਬਰ (ਮੇਹਰ ਚੰਦ ਸਿੱਧੂ)-ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਪਿੰਡ ਪੰਡੋਰੀ ਤੋਂ ਜਲੰਧਰ ਵਿਚ ਹੋ ਰਹੀ ਅਮਿਤ ਸ਼ਾਹ ਦੀ ਨਸ਼ਾ ਮੁਕਤ ਪੰਜਾਬ ਰੈਲੀ ਲਈ ਬੱਸ ਰਵਾਨਾ ਹੋਈ | ਇਸ ਮੌਕੇ ਭਾਜਪਾ ਆਗੂ ਗੋਰਾ ਗਿੱਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਦਲਦਲ ਵਿਚ ਗ੍ਰਸਤ ਹੁੰਦਾ ਜਾ ਰਿਹਾ ਹੈ, ਇਸ ਕਰਕੇ ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਰੈਲੀਆਂ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਨਸ਼ਿਆਂ ਦੇ ਵਿਕਰੇਤਾਵਾਂ ਖ਼ਿਲਾਫ਼ ਲਾਮਬੰਦ ਕਰਕੇ ਸੰਘਰਸ਼ ਕੀਤਾ ਜਾਵੇਗਾ ਤਾਂ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਮਾਨ ਦੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਠੁੱਸ ਹੋ ਕੇ ਰਹਿ ਗਈ ਹੈ | ਜਿਸ ਕਰਕੇ ਸੂਬਾ ਪੰਜਾਬ ਅੰਦਰ ਨਸ਼ਿਆਂ ਦਾ ਮੁੱਦਾ ਚਿੰਤਾ ਦਾ ਵੱਡਾ ਵਿਸ਼ਾ ਬਣਦਾ ਜਾ ਰਿਹਾ ਹੈ | ਇਸ ਮੌਕੇ ਬੀਰਾ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਅਨਸ ਸਿੰਘ, ਮਲਕੀਤ ਸਿੰਘ, ਗਗਨਦੀਪ ਸਿੰਘ, ਜਸ਼ਨ, ਅੰਮਿ੍ਤਪਾਲ ਸਿੰਘ, ਪਰਮਜੀਤ ਕੌਰ, ਬੋਲੀ, ਟਿੰਕੂ, ਜਸਵੀਰ ਕੌਰ, ਰੱਤੂ ਮਾੜਾ, ਜਸਪਾਲ ਸਿੰਘ, ਸਤਨਾਮ ਸਿੰਘ, ਊਸ਼ਾ ਰਾਣੀ, ਬਲਵੀਰ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਬਿੱਟੂ, ਜੋਗਿੰਦਰ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦੇ ਪੱਤਰਕਾਰੀ ਵਿਭਾਗ ਵਲੋਂ ਕਰਵਾਇਆ ਗਿਆ ਵਿਸ਼ੇਸ਼ ਸੈਸ਼ਨ ਅਗਲੀ ਖ਼ਬਰ ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ ਤੋਂ 04 ਜਨਵਰੀ 2027 ਤੱਕ ਚੱਲੇਗਾ ਆਬਾਦੀ ਗਣਨਾ ਲਈ ਫੀਲਡ ਟ੍ਰੇਨਰਾਂ ਦੇ ਦੂਜੇ ਬ...
Ad Position 24