01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ ਸਰਕਾਰ ਵਿਰੁੱਧ ਧੂਰੀ ਵਿਖੇ ਰੋਸ ਰੈਲੀ 9 ਨੂੰ

ਕਪੂਰਥਲਾ, 30 ਸਤੰਬਰ (ਅਮਨਜੋਤ ਸਿੰਘ ਵਾਲੀਆ)-ਯੂਨੀਅਨ ਨੂੰ ਸਰਕਾਰ ਵਲੋਂ ਅਜੇ ਤਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵਲੋਂ 9 ਅਕਤੂਬਰ ਨੂੰ ਮਾਸ ਲੀਵ ਦੇ ਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਏਗੀ | ਇਹ ਪ੍ਰਗਟਾਵਾ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੇ ਇਕ ਵਫ਼ਦ ਨਾਲ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਕਾਰਜਕਾਰੀ ਸਿਵਲ ਸਰਜਨ ਡਾ. ਅਨੂੰ ਸ਼ਰਮਾ ਨੂੰ ਦੇਣ ਉਪਰੰਤ ਕੀਤਾ | ਰਾਮ ਸਿੰਘ ਨੇ ਕਿਹਾ ਕਿ ਸਮੂਹ ਕਰਮਚਾਰੀਆਂ ਵਿਚ ਸਰਕਾਰ ਦੀਆਂ ਟਾਲ ਮਟੋਲ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਹੈ ਜਿਸ ਨੂੰ ਧੂਰੀ ਰੈਲੀ ਵਿਚ ਲੋਕਾਂ ਵਿਚ ਜਾ ਕੇ ਹੋਰ ਉਜਾਗਰ ਕੀਤਾ ਜਾਏਗਾ | ਇਸ ਮੌਕੇ ‘ਤੇ ਸੰਤੋਸ਼ ਕੁਮਾਰੀ, ਪਿ੍ਯੰਕਾ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਸ਼ਾਲ ਤੋਂ ਇਲਾਵਾ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਨਵੇਂ ਬਣ ਰਹੇ ਹਾਈਵੇ ਦੀ ਥਾਂ ’ਤੇ ਪਹਿਲਾਂ ਚੱਲਦੇ ਰਸਤੇ ਦੀ ਥਾਂ ਹੋਰ ਪਾਸੇ ਪੁਲੀ ਬਣਾਏ ਜਾਣ ਦਾ ਪਿੰਡ ਵਾਸੀਆਂ ਵਲੋਂ ਵਿਰ... ਅਗਲੀ ਖ਼ਬਰ ਦਾਣਾ ਮੰਡੀ ਭੁਲੱਥ ਸਮੇਤ ਹੋਰ ਸੱਤ ਮੰਡੀਆਂ ਵਿਚ ਸਾਉਣੀ ਸੀਜ਼ਨ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਚੇਅਰਮੈਨ, ਸਕੱਤਰ
Ad Position 24