02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੱਲ ਠੀਕਰੀਵਾਲ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਝੱਲ ਠੀਕਰੀਵਾਲ ਵਿਖੇ ਹੋਈ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜਸਵੰਤ ਸਿੰਘ ਪੁੱਤਰ ਸ਼ਰੀਫ਼ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਨੇ ਦੱਸਿਆ ਕਿ ਉਸ ਦੇ ਗੁਆਂਢੀ ਗਲੀ ਵਿਚ ਲੜ ਰਹੇ ਸਨ, ਜਦੋਂ ਉਸ ਨੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕਰਕੇ ਮੈਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਆਈ.ਐਮ.ਏ. ਦੀ ਮੀਟਿੰਗ ਦੌਰਾਨ ਡਾ. ਨਵੀਨ ਮਿੱਤਲ ਨੇ ਡਾਈਬਟੀਜ਼ ਨਾਲ ਹੋਣ ਵਾਲੇ ਪ੍ਰਭਾਵਾਂ ’ਤੇ ਕੀਤੀ ਵਿਚਾਰ-ਚਰਚਾ ਅਗਲੀ ਖ਼ਬਰ ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ-ਅਮਿਤ ਸ਼ਾਹ
Ad Position 24