02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ ਕਰਕੇ ਕੀਤਾ ਜ਼ਖ਼ਮੀ

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਾਣੋਲੰਗਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਭਾਣੋਲੰਗਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਉਸ ਦੇ ਘਰ ਆ ਕੇ ਹਮਲਾ ਕਰ ਦਿੱਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਮਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ | ਤਸਵੀਰ. ਤਿਲਕਰਾਜ 01-10-2026
ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਭਾਣੋਲੰਗਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਭਾਣੋਲੰਗਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਉਸ ਦੇ ਘਰ ਆ ਕੇ ਹਮਲਾ ਕਰ ਦਿੱਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਮਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਸੱਜਣ ਸਿੰਘ ਚੀਮਾ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਬਾਰੇ ਜਾਗਰੂਕ ਕਰਨ ਲਈ ਨਗਰ ਨਿਗਮ ਨੇ ਕੱਢੀ ਜਾਗਰੂਕਤਾ ਰੈਲੀ
Ad Position 24