ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅਧਿਆਪਕਾਂ ’ਚ ਰੋਸ-ਰਮਨ ਕੁਮਾਰ, ਜਗਜੀਤ ਸਿੰਘ ਥਿੰਦ
ਕਪੂਰਥਲਾ, 2 ਅਕਤੂਬਰ (ਵਿ. ਪ੍ਰ.)
ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਮਨ ਸ਼ਰਮਾ ਤੇ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱੱਤਰ ਦਿੰਦੇ ਹੋਏ | ਤਸਵੀਰ : ਤਿਲਕਰਾਜ
03-10-2026