04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਂ ਦੁਰਗਾ ਦਰਸ਼ਨ ਕਲੱਬ ਵੱਲੋਂ 39ਵਾਂ ਸਾਲਾਨਾ ਜਾਗਰਣ ਅੱਜ

ਭੁਲੱਥ, 2 ਅਕਤੂਬਰ (ਮਨਜੀਤ ਸਿੰਘ ਰਤਨ)-ਮਾਂ ਦੁਰਗਾ ਦਰਸ਼ਨ ਕਲੱਬ ਭੁਲੱਥ ਵੱਲੋਂ 39ਵਾਂ ਸਾਲਾਨਾ ਜਾਗਰਣ ਅੱਜ 3 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਖੇਡ ਮੈਦਾਨ ਵਿਚ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਾਗਰਣ ਸਬੰਧੀ ਕਲੱਬ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਭੁਪੇਸ਼ ਸ਼ਰਮਾ, ਉਪ ਪ੍ਰਧਾਨ ਬਾਬਾ ਦੀਪਕ ਸ਼ਾਹ ਚੇਅਰਮੈਨ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਅਤੇ ਸਰਪ੍ਰਸਤ ਨਰੇਸ਼ ਘਈ ਨੇ ਦੱਸਿਆ ਕਿ ਜਾਗਰਣ ਦੌਰਾਨ ਭਾਰਤ ਦੇ ਪ੍ਰਸਿੱਧ ਗਾਇਕ ਕੰਠ ਕਲੇਰ, ਦਵਿੰਦਰ ਦਿਆਲਪੁਰੀ ਅਤੇ ਸਲੀਮ ਪਠਾਨ ਐਂਡ ਪਾਰਟੀ ਵਲੋਂ ਮਹਾਂਮਾਈ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜਾਗਰਣ ਦੀ ਸ਼ੋਭਾ ਵਧਾਉਣ ਲਈ ਮਾਂ ਜਵਾਲਾ ਜੀ ਦੇ ਦਰਬਾਰ ਤੋਂ ਪਾਵਨ ਜੋਤ ਲਿਆਂਦੀ ਜਾਵੇਗੀ | ਇਸ ਤੋਂ ਇਲਾਵਾ ਸ ਾਰੀ ਰਾਤ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ | ਇਸ ਮੌਕੇ ਸਟੇਟ ਅਵਾਰਡੀ ਦਿਨੇਸ਼ ਸ਼ਰਮਾ, ਰਕੇਸ਼ ਖੰਨਾ, ਅਨਿਲ ਦੱਤਾ, ਕਰਨ ਨੰਦਾ, ਸੌਰਵ ਘਈ, ਅਨਮੋਲ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਖੇਤੀ ਸੈਕਟਰ ਦੀ ਕਾਮਯਾਬੀ ਪਿੱਛੇ ਔਰਤਾਂ ਦੀ ਭੂਮਿਕਾ ਦਾ ਵੱਡਾ ਯੋਗਦਾਨ-ਸੰਤ ਸੀਚੇਵਾਲ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ 7 ਨੂੰ-ਜਸਪ੍ਰੀਤ ਕੌਰ
Ad Position 24