05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਅੰਦੋਲਨ ਹੋਵੇਗਾ ਹੋਰ ਤਿੱਖਾ-ਸਾਹਿਬ ਸਿੰਘ ਭੁੱਲਰ ਅੱਜ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ

ਸੁਲਤਾਨਪੁਰ ਲੋਧੀ, 4 ਅਕਤੂਬਰ (ਨਰੇਸ਼ ਹੈਪੀ)-ਨੰਬਰਦਾਰ ਯੂਨੀਅਨ ਰਜਿਸਟਰਡ ਪੰਜਾਬ ਦੀ ਸੁਲਤਾਨਪੁਰ ਲੋਧੀ ਇਕਾਈ ਦੀ ਮੀਟਿੰਗ ਅੱਜ ਇਕਾਈ ਪ੍ਰਧਾਨ ਸਾਹਿਬ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਪ੍ਰਧਾਨ ਸਾਹਿਬ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਜ 5 ਅਕਤੂਬਰ ਨੂੰ ਸੂਬਾ ਨੰਬਰਦਾਰ ਯੂਨੀਅਨ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੰਬਰਦਾਰ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾ ਰਹੇ ਹਨ, ਪਰ ਮਸਲੇ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ | ਮੰਗਲ ਸਿੰਘ ਭੱਟੀ ਸਾਬਕਾ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹੁਣ ਵੀ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਗਈ ਤਾਂ ਨੰਬਰਦਾਰ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ | ਇਸ ਮੌਕੇ ਸਾਹਿਬ ਸਿੰਘ ਭੁੱਲਰ ਪ੍ਰਧਾਨ, ਮੰਗਲ ਸਿੰਘ ਭੱਟੀ ਸਾਬਕਾ ਪ੍ਰਧਾਨ, ਕੁਲਦੀਪ ਸਿੰਘ ਸਾਂਗਰਾ ਜਨਰਲ ਸਕੱਤਰ, ਅਮਰਜੀਤ ਸਿੰਘ ਫ਼ੌਜੀ ਕਲੋਨੀ, ਸੁਖਦੇਵ ਸਿੰਘ ਕਬੀਰਪੁਰ, ਰੇਸ਼ਮ ਸਿੰਘ ਬਿਧੀਪੁਰ, ਹਰਜੀਤ ਸਿੰਘ ਨੰਬਰਦਾਰ ਬੂਸੋਵਾਲ, ਤੀਰਥ ਸਿੰਘ ਪਹਿਲਵਾਨ, ਸਤਨਾਮ ਸਿੰਘ ਬੂਸੋਵਾਲ, ਮਲਕੀਤ ਸਿੰਘ ਨੰਬਰਦਾਰ, ਭਜਨ ਸਿੰਘ ਭਾਗੋਰਾਈਆਂ, ਮੁਖਤਾਰ ਸਿੰਘ ਬਾਊਪੁਰ, ਵਿਰਸਾ ਸਿੰਘ ਘੜਕਾ, ਜੋਗਿੰਦਰ ਸਿੰਘ ਬੂਸੋਵਾਲ, ਗੁਰਪ੍ਰੀਤ ਸਿੰਘ ਚੱਕ ਪੱਤੀ ਬਾਲੂ ਬਹਾਦਰ ਅਤੇ ਕੁੰਦਨ ਸਿੰਘ ਚੱਕ ਪੱਤੀ ਸਮੇਤ ਹੋਰ ਨੰਬਰਦਾਰ ਹਾਜ਼ਰ ਸਨ | 4 ਹੈਪੀ4 ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੀ ਸੁਲਤਾਨਪੁਰ ਲੋਧੀ ਇਕਾਈ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਅਤੇ ਮੰਗਲ ਸਿੰਘ ਭੱਟੀ ਪ੍ਰੈੱਸ ਨਾਲ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ, ਨਾਲ ਹੋਰ ਨੰਬਰਦਾਰ | ਤਸਵੀਰ. ਲਾਡੀ ਸਟੂਡੀਓ

Ad Position 21
No active advertisement
ਅਜੀਤ ਡੈਸਕ 05-10-2026

Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੋਸਾਇਟੀ ਬੇਗੋਵਾਲ ਵੱਲੋਂ ਸੇਵਾਦਾਰਾਂ ਦਾ ਸਨਮਾਨ
Ad Position 24