05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 4 ਅਕਤੂਬਰ (ਸਡਾਨਾ)-ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਤੇ ਬੇਅੰਤ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਸ਼ੋ੍ਰਮਣੀ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਪਿ੍ਤਪਾਲ ਸਿੰਘ ਤੇ ਹਰਵਿੰਦਰ ਸਿੰਘ ਦੇ ਉਦਮ ਸਦਕਾ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਰਾਗੀ ਜਥਿਆਂ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਸਮਾਗਮ ਪ੍ਰਬੰਧਕਾਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅੰਤਿ੍ਗ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ. ਜੀ.

Ad Position 21
No active advertisement
ਰਾਗੀ ਜਥਿਆਂ ਨੇ ਲਗਾਈ ਗੁਰਬਾਣੀ ਦੀ ਛਹਿਬਰ 05-10-2026
ਕਪੂਰਥਲਾ, 4 ਅਕਤੂਬਰ (ਸਡਾਨਾ)-ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਤੇ ਬੇਅੰਤ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਸ਼ੋ੍ਰਮਣੀ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸੰਸਥਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ, ਗੁਰਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਪਿ੍ਤਪਾਲ ਸਿੰਘ ਤੇ ਹਰਵਿੰਦਰ ਸਿੰਘ ਦੇ ਉਦਮ ਸਦਕਾ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਰਾਗੀ ਜਥਿਆਂ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਸਮਾਗਮ ਪ੍ਰਬੰਧਕਾਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅੰਤਿ੍ਗ ਕਮੇਟੀ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ., ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਰਣਜੀਤ ਸਿੰਘ ਖੋਜੇਵਾਲ, ਵਰਿਆਮ ਸਿੰਘ ਕਪੂਰ, ਦਵਿੰਦਰ ਸਿੰਘ ਦੇਵ, ਰਸ਼ਪਾਲ ਸਿੰਘ, ਨਵਜੀਤ ਸਿੰਘ ਰਾਜੂ, ਸੁਖਜਿੰਦਰ ਸਿੰਘ ਬੱਬਰ, ਹਰਵਿੰਦਰ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਜਥੇਦਾਰ ਜਸਵਿੰਦਰ ਸਿੰਘ ਬਤਰਾ, ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਨਿਰਮਲ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਸਾਧੂ ਸਿੰਘ, ਆਗਿਆਪਾਲ ਸਿੰਘ, ਅਵਤਾਰ ਸਿੰਘ, ਪਿ੍ਤਪਾਲ ਸਿੰਘ, ਸਵਰਨ ਸਿੰਘ, ਅਮਰਜੀਤ ਸਿੰਘ ਥਿੰਦ, ਜਸਵਿੰਦਰ ਸਿੰਘ ਬਿੱਲਾ, ਪਰਮਿੰਦਰ ਸਿੰਘ ਪੰਮੀ, ਸੁਖਜੀਤ ਸਿੰਘ ਵਾਲੀਆ, ਭੁਪਿੰਦਰ ਸਿੰਘ, ਸ਼ਹਿਰੀ ਕਾਂਗਰਸ ਦੇ ਜਨਰਲ ਸਕੱਤਰ ਰਾਜਬੀਰ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਸਪ੍ਰੀਤ ਸਿੰਘ ਸਚਦੇਵਾ, ਸੁਖਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਜਸਲੀਨ ਕੌਰ, ਹਰਨੀਤ ਕੌਰ, ਬਲਜਿੰਦਰ ਕੌਰ ਧੰਜਲ, ਭਵਲੀਨ ਕੌਰ, ਜੋਧ ਸਿੰਘ, ਗੁਰਦੀਪ ਸਿੰਘ ਵਾਲੀਆ, ਸੁਖਜਿੰਦਰ ਸਿੰਘ ਬੋਹੜ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਸਵਰਨ ਸਿੰਘ, ਲਖਬੀਰ ਸਿੰਘ ਸ਼ਾਹੀ, ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ ਰਾਣਾ, ਬੀਬੀ ਦਵਿੰਦਰ ਕੌਰ ਸਾਹਨੀ, ਜਸਬੀਰ ਸਿੰਘ, ਅਮਰਜੀਤ ਸਿੰਘ, ਇੰਚਾਰਜ ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ, ਧਰਮਪਾਲ ਮਹਾਜਨ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ ਐਡਵੋਕੇਟ, ਬਲਵਿੰਦਰ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਣਾ ਧੜਾ ਤੇ ‘ਆਪ’ ਦੇ ਕੌਂਸਲਰ ਤੇ ਸਮਰਥਕ ਹੋਏ ਆਹਮੋ ਸਾਹਮਣੇ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਵਿਰੁੱਧ ਅੰਦੋਲਨ ਹੋਵੇਗਾ ਹੋਰ ਤਿੱਖਾ-ਸਾਹਿਬ ਸਿੰਘ ਭੁੱਲਰ ਅੱਜ ਸੰਗਰੂਰ...
Ad Position 24