05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਿਧਾਇਕ ਖਹਿਰਾ ਤੇ ਅਮਰੀਕ ਸਿੰਘ ਬੋਪਾਰਾਏ ਵਲੋਂ ਮੁਬਾਰਕਬਾਦ

ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਅਮਰੀਕ ਸਿੰਘ ਬੋਪਾਰਾਏ ਵੱਲੋਂ ਮੁਬਾਰਕਬਾਦ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬੋਪਾਰਾਏ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਪ੍ਰਗਟ ਸਿੰਘ ਇਕ ਚੰਗੇ ਕਿਰਦਾਰ ਵਾਲੇ ਤੇ ਆਪਣੀਆਂ ਸਮਾਜਿਕ ਤੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਉਣ ਵਾਲੇ ਇਨਸਾਨ ਹਨ, ਜੋ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਹਰੇਕ ਤਰ੍ਹਾਂ ਦੀ ਸੌਂਪੀ ਗਈ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ ਤੇ ਆਉਣ ਵਾਲੇ ਦਿਨਾਂ ਅੰਦਰ ਕਾਂਗਰਸ ਪਾਰਟੀ ਦੇ ਹੱਥ ਹੋਰ ਵਧੇਰੇ ਮਜ਼ਬੂਤ ਕਰਕੇ ਅਵਾਮ ਨੂੰ ਸਹੀ ਦਿਸ਼ਾ ਨਿਰਦੇਸ਼ਾਂ ਰਾਹੀਂ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ |

Ad Position 21
No active advertisement
ਬੁਲੰਦਪੁਰੀ ਸੰਸਥਾ ਦੇ ਨੁਮਾਇੰਦੇ ਤੇ ਸ਼ਹਿਰ ਨਿਵਾਸੀ ਸੰਗਤਾਂ ਵਲੋਂ ਆਪਸੀ ਸਦਭਾਵਨਾ ਦਾ ਸੁਨੇਹਾ ਦੇਣ ਲਈ ਸ਼ਹਿਰ ਵਿਚ ਕੱਢੇ ਗਏ ਪੈਦਲ ਮਾਰਚ ਦਾ ਦਿ੍ਸ਼ | ਤਸਵੀਰ : ਤਿਲਕਰਾਜ 05-10-2026
ਭੁਲੱਥ, 4 ਅਕਤੂਬਰ (ਮੇਹਰ ਚੰਦ ਸਿੱਧੂ)-ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਅਮਰੀਕ ਸਿੰਘ ਬੋਪਾਰਾਏ ਵੱਲੋਂ ਮੁਬਾਰਕਬਾਦ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਬੋਪਾਰਾਏ ਵੱਲੋਂ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਪ੍ਰਗਟ ਸਿੰਘ ਇਕ ਚੰਗੇ ਕਿਰਦਾਰ ਵਾਲੇ ਤੇ ਆਪਣੀਆਂ ਸਮਾਜਿਕ ਤੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਉਣ ਵਾਲੇ ਇਨਸਾਨ ਹਨ, ਜੋ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਹਰੇਕ ਤਰ੍ਹਾਂ ਦੀ ਸੌਂਪੀ ਗਈ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ ਤੇ ਆਉਣ ਵਾਲੇ ਦਿਨਾਂ ਅੰਦਰ ਕਾਂਗਰਸ ਪਾਰਟੀ ਦੇ ਹੱਥ ਹੋਰ ਵਧੇਰੇ ਮਜ਼ਬੂਤ ਕਰਕੇ ਅਵਾਮ ਨੂੰ ਸਹੀ ਦਿਸ਼ਾ ਨਿਰਦੇਸ਼ਾਂ ਰਾਹੀਂ ਕਾਂਗਰਸ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ ਨੂੰ ਰਜਿਸਟਰੇਸ਼ਨ ਨਾ ਦੇਣਾ ਸਪੱਸ਼ਟ ਕਰਦਾ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਹੱਥਾਂ ’ਚ ਖੇਡ ਰਿਹਾ-... ਅਗਲੀ ਖ਼ਬਰ ਡੇਢ ਸਾਲ ਪਹਿਲਾਂ ਸ਼ਿਕਾਇਤ ਦਰਜ ਹੋਣ ਦੇ ਬਾਵਜੂਦ ਨਹੀਂ ਹੋਇਆ ਹੱਲ ਬਰਸਾਤ ਸਮੇਂ ਸਕੂਲੀ ਬੱਚਿਆਂ ਸਮੇਤ ਰਾਹਗੀਰ ਹੁੰਦੇ ਹਨ...
Ad Position 24