05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਾਰਿਸ ਪੰਜਾਬ ਦੇ ਪਾਰਟੀ ਨੂੰ ਰਜਿਸਟਰੇਸ਼ਨ ਨਾ ਦੇਣਾ ਸਪੱਸ਼ਟ ਕਰਦਾ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਹੱਥਾਂ ’ਚ ਖੇਡ ਰਿਹਾ-ਢੱਪਈ

ਕਪੂਰਥਲਾ, 4 ਅਕਤੂਬਰ (ਸਡਾਨਾ)-ਬੁਲੰਦਪੁਰੀ ਸੰਸਥਾ ਵਲੋਂ ਹਲੇਮੀਆਂ, ਹਮਦਰਦੀ ਤੇ ਮੁਹੱਬਤਾਂ ਦਾ ਸੁਨੇਹਾ ਦੇਣ ਲਈ ਸ਼ੁਰੂ ਕੀਤੀ ਲਹਿਰ ਤਹਿਤ ਅੱਜ ਸਥਾਨਕ ਮਾਲ ਰੋਡ ਤੋਂ ਇਕ ਪੈਦਲ ਮਾਰਚ ਆਰੰਭ ਕੀਤਾ ਗਿਆ | ਇਸ ਮੌਕੇ ਬੁਲੰਦਪੁਰੀ ਸੰਸਥਾ ਦੇ ਨੁਮਾਇੰਦੇ ਜਿਨ੍ਹਾਂ ਵਿਚ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਵੀ ਸ਼ਾਮਲ ਸਨ ਨੇ ਸ਼ਹਿਰ ਨਿਵਾਸੀ ਸੰਗਤਾਂ ਦੇ ਨਾਲ ਮਿਲ ਕੇ ਜੈਕਾਰਿਆਂ ਦੀ ਗੂੰਜ ਵਿਚ ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇਣ ਲਈ ਇਹ ਪੈਦਲ ਮਾਰਚ ਆਰੰਭ ਕੀਤਾ | ਇਸ ਪੈਦਲ ਮਾਰਚ ਦੌਰਾਨ ਸੰਗਤਾਂ ਦੇ ਬੱਚਿਆਂ ਨੇ ਹੱਥਾਂ ਵਿਚ ਹਲੇਮੀਆਂ, ਹਮਦਰਦੀ ਤੇ ਮੁਹੱਬਤਾਂ ਦਾ ਪ੍ਰਚਾਰ ਕਰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਤੇ ਮਾਲ ਰੋਡ ‘ਤੇ ਰਾਹਗੀਰਾਂ ਤੇ ਸੈਰ ਕਰਨ ਵਾਲਿਆਂ ਨੂੰ ਸੰਗਤਾਂ ਨੂੰ ਗੁਲਾਬ ਦੇ ਫੁੱਲ ਭੇਟ ਕਰਕੇ ਹਮਦਰਦੀ ਅਤੇ ਪਿਆਰ ਦਾ ਸੁਨੇਹਾ ਦਿੱਤਾ | ਬੁਲੰਦਪੁਰੀ ਸੰਸਥਾ ਤੋਂ ਆਏ ਨੁਮਾਇੰਦਿਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਇਹ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਚੱਲਦੀ ਹੈ ਤੇ ਇਸ ਸਮੇਂ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੁਨੇਹਾ ਪਹੁੰਚਾਉਣ ਲਈ 103 ਦੇਸ਼ਾਂ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ 100 ਵੱਖ-ਵੱਖ ਥਾਵਾਂ ‘ਤੇ ਹਲੇਮੀਆਂ, ਹਮਦਰਦੀ ਤੇ ਮੁਹੱਬਤਾਂ ਦਾ ਸੁਨੇਹਾ ਦੇਣ ਲਈ ਪੈਦਲ ਮਾਰਚ ਕੀਤੇ ਜਾ ਰਹੇ ਹਨ | ਜਿਸ ਤਹਿਤ ਜਲੰਧਰ ਤੇ ਚੰਡੀਗੜ੍ਹ ਵਿਖੇ ਇਹ ਮਾਰਚ ਕੱਢੇ ਗਏ ਹਨ ਤੇ ਅੱਜ ਕਪੂਰਥਲਾ ਦੀਆਂ ਸੰਗਤਾਂ ਦੇ ਨਾਲ ਇਹ ਪੈਦਲ ਮਾਰਚ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਬੁਲੰਦਪੁਰੀ ਸੰਸਥਾ ਵਿਖੇ 15, 16 ਤੇ 17 ਨਵੰਬਰ ਨੂੰ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤੇ ਵੱਖ-ਵੱਖ ਧਰਮਾਂ ਨਾਲ ਸਬੰਧਿਤ ਧਾਰਮਿਕ ਆਗੂ ਸ਼ਿਰਕਤ ਕਰਨਗੇ | ਅੱਜ ਦੇ ਇਸ ਪੈਦਲ ਮਾਰਚ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਤਪਾਲ ਸਿੰਘ ਹੰਸਪਾਲ, ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ, ਗੁਰਬਖ਼ਸ਼ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਸੀਨੀਅਰ ਕੌਂਸਲਰ ਨਰਿੰਦਰ ਮਨਸੂ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸਾਬਕਾ ਕੌਂਸਲਰ ਕਰਨ ਮਹਾਜਨ, ਕੌਂਸਲਰ ਅਨਿਲ ਸ਼ੁਕਲਾ, ਕੌਂਸਲਰ ਜਸਜੀਤ ਸਿੰਘ ਢੋਟ, ਅਕਾਸ਼ਦੀਪ ਸਿੰਘ ਵਾਲੀਆ, ਜਸਬੀਰ ਸਿੰਘ ਰਾਣਾ, ਪਰਮਿੰਦਰ ਸਿੰਘ ਹੈਪੀ, ਬਰਿੰਦਰ ਸਿੰਘ, ਸਿਮਰਨ ਵਾਲੀਆ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 21
No active advertisement
22 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ 05-10-2026

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਐਸ.ਐਸ.ਪੀ. ਦੀ ਅਗਵਾਈ ਹੇਠ ਚਲਾਇਆ ਕਾਸੋ ਆਪ੍ਰੇਸ਼ਨ ਦੌਲਤਪੁਰ ਵਿਚ ਚਾਰ ਮੱਝਾਂ ਦੀ ਸ਼ੱ... ਅਗਲੀ ਖ਼ਬਰ ਵਿਧਾਇਕ ਪਰਗਟ ਸਿੰਘ ਨੂੰ ਪ੍ਰਧਾਨ ਬਣਨ ’ਤੇ ਵਿਧਾਇਕ ਖਹਿਰਾ ਤੇ ਅਮਰੀਕ ਸਿੰਘ ਬੋਪਾਰਾਏ ਵਲੋਂ ਮੁਬਾਰਕਬਾਦ
Ad Position 24