04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਏਸੀ ਦੇ ਪਾਈਪ ਚੋਰੀ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 4 ਅਕਤੂਬਰ (ਚਾਨਾ)-ਏ. ਸੀ.

Ad Position 21
No active advertisement
ਅਜੀਤ ਡੈਸਕ 05-10-2026
ਫਗਵਾੜਾ, 4 ਅਕਤੂਬਰ (ਚਾਨਾ)-ਏ.ਸੀ. ਦੇ ਤਾਂਬੇ ਦੇ ਪਾਈਪ ਚੋਰੀ ਕਰਨ ਦੇ ਸਬੰਧ ‘ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 305 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੁਹੱਲਾ ਬਾਬਾ ਗਧੀਆ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 30 ਅਕਤੂਬਰ ਦੀ ਰਾਤ ਨੂੰ ਉਕਤ ਵਿਅਕਤੀ ਨੇ ਏਸੀ ਦੇ ਤਾਂਬੇ ਦੇ ਪਾਈਪ ਚੋਰੀ ਕੀਤੇ | ਜਿਸ ਸਬੰਧ ‘ਚ ਪੁਲਿਸ ਨੇ ਰਣਜੀਤ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਬਾਬਾ ਗਧੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਅਗਲੀ ਖ਼ਬਰ ਨੈਸ਼ਨਲ ਸਵੈ-ਇੱਛਿਤ ਖ਼ੂਨਦਾਨ ਦਿਵਸ ਮੌਕੇ ਬਲੱਡ ਬੈਂਕ
Ad Position 24